ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡ ਸਿਹੌੜਾ ਦੇ ਨੌਜਵਾਨ ਰਾਜਪਾਲ ਸਿੰਘ ਦੀ ਕੈਨੇਡਾ ’ਚ ਦਿਲ ਦੇ ਦੌਰੇ ਨਾਲ ਮੌਤ

Ad Position 21
No active advertisement
ਅਜੀਤ ਡੈਸਕ 13-07-2026
ਮਲੌਦ, 12 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੱਤ ਸਮੁੰਦਰੋਂ ਪਾਰ ਆਪਣੀ ਜਨਮ ਭੂਮੀ ਤੋਂ ਵਿਦੇਸ਼ ਪਹੁੰਚ ਕੇ ਰੁਜਗਾਰ ਲਈ ਪਹੁੰਚੇ ਹਲਕਾ ਪਾਇਲ ਦੇ ਪਿੰਡ ਸਿਹੌੜਾ ਨਾਲ ਸੰਬੰਧਿਤ ਨੌਜਵਾਨ ਰਾਜਪਾਲ ਸਿੰਘ ਰਾਜੂ (44) ਪੁੱਤਰ ਦਰਸਨ ਸਿੰਘ ਪ੍ਰਧਾਨ ਦਾ ਦਿਹਾਂਤ ਹੋਣ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਰਾਜਪਾਲ ਸਿੰਘ ਰਾਜੂ ਜੋ ਆਪਣੇ ਪਰਿਵਾਰ ਸਮੇਤ ਪਿਛਲੇ ਸਮੇਂ ਤੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਰਹਿ ਰਿਹਾ ਸੀ, ਜਿਸ ਨੂੰ ਅਚਾਨਕ ਹੀ ਦਿਲ ਦੇ ਦੌਰੇ ਦੀ ਸ਼ਿਕਾਇਤ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਰਾਜਪਾਲ ਸਿੰਘ ਰਾਜੂ ਆਪਣੇ ਹੱਸਦੇ ਵੱਸਦੇ ਪਰਿਵਾਰ ਵਿਚ ਮਾਤਾ-ਪਿਤਾ, ਦੋ ਭੈਣਾ, ਇੱਕ ਭਰਾ ਤੇ ਪਤਨੀ ਸਮੇਤ ਇੱਕ ਲੜਕਾ ਤੇ ਲੜਕੀ ਛੱਡ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹੋਵੇਗਾ ਵੱਡਾ ਮੋਰਚਾ-ਲੱਖੋਵਾਲ/ਮੇਹਲੋਂ ਅਗਲੀ ਖ਼ਬਰ ਖੰਨਾ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
Ad Position 24
No active advertisement