10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰੂ ਪੂਰਨਿਮਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਵਿਸ਼ਵਕਰਮਾ ਮੰਦਿਰ ਵਿਚ ਗੁਰੂ ਪੂਰਨਿਮਾ ਦਾ ਤਿਉਹਾਰ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੰਦਿਰ ਵਿਚ ਸਵੇਰੇ ਹਵਨ ਕਰਵਾਇਆ ਗਿਆ, ਜਿਸ ਵਿਚ ਸ਼ਰਧਾਲੂਆਂ ਨੇ ਆਹੂਤੀ ਪਾਈ। ਸ਼ਰਧਾਲੂਆਂ ਵਲੋਂ ਮੰਦਿਰ ਵਿਚ ਸਥਾਪਿਤ ਬਾਵਾ ਸ਼ਾਂਤੀ ਨਾਥ ਦੀ ਮੂਰਤੀ ਦੀ ਪੂਜਾ ਕੀਤੀ ਅਤੇ ਸ਼ਰਧਾਲੂ ਔਰਤਾਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ, ਪੰਡਿਤ ਦਵਾਰਕਾ ਪ੍ਰਸਾਦ, ਮਹੇਸ਼ ਕੁਮਾਰ ਗੁਲਾਟੀ, ਮਾਘੀ ਰਾਮ ਸਚਦੇਵਾ, ਮੋਨੂੰ ਸਚਦੇਵਾ ਹਾਜ਼ਰ ਸਨ। ਸੰਗਤ ਲਈ ਅਤੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵ. ਗੁਰਚਰਨ ਸਿੰਘ ਮਿੱਠੇਵਾਲ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ * ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਨੇ ਕੀਤਾ ਖ਼ੂ... ਅਗਲੀ ਖ਼ਬਰ ਇਜ਼ੋਨਲ ਖੇਡਾਂ ਵਿਚ ਟੈਗੋਰ ਸਕੂਲ ਸਾਹਨੇਵਾਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24