ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 3 ਨੂੰ
ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿਚ 3 ਅਗਸਤ ਨੂੰ ਪਿੰਡ ਮਾਨੂੰਪੁਰ ਦੀ ਧਰਮਸ਼ਾਲਾ (ਗੁਰਦੁਆਰਾ ਸਾਹਿਬ) ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਜਾਵੇਗਾ।
ਪਿੰਡ ਮਾਨੂੰਪੁਰ ਵਿਖੇ 3 ਅਗਸਤ ਨੂੰ ਲਗਾਏੇ ਜਾਣ ਵਾਲੇ ਅੱਖਾਂ ਦੇ ਚੈੱਕਅਪ ਕੈਂਪ ਦੀ ਜਾਣਕਾਰੀ ਦਿੰਦੇ ਡਾ. ਸੁਦੀਪ ਸਿੱਧੂ।
02-08-2026