09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਹਿੰਗਾਈ ਭੱਤੇ ਨੂੰ ਲੈ ਕੇ ਹਾਈ ਕੋਰਟ ਦਾ ਫ਼ੈਸਲਾ ਮੁਲਾਜ਼ਮਾਂ ਦੀ ਵੱਡੀ ਜਿੱਤ - ਅਜੀਤ ਖੰਨਾ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਪੰਜਾਬ ਦੇ ਲੱਗਭੱਗ ਸਾਢੇ ਸੱਤ ਲੱਖ ਮੁਲਾਜਮਾਂ/ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਤੇ ਮਹਿੰਗਾਈ ਭੱਤਾ ਦਿੱਤੇ ਜਾਣ ਦੇ ਹੱਕ ਵਿੱਚ ਫੈਸਲਾ ਸੁਣਾਏ ਜਾਣ ਮਗਰੋਂ ਸਮੁੱਚੇ ਮੁਲਾਜ਼ਮ ਭਾਈਚਾਰੇ ਚ ਜਸ਼ਨ ਦਾ ਮਾਹੌਲ ਹੈ । ਮੁਲਾਜ਼ਮ ਇਸ ਨੂੰ ਇਕ ਵੱਡੀ ਜਿੱਤ ਮੰਨ ਰਹੇ ਹਨ।

Ad Position 21
No active advertisement
ਮ੍ਰਿਤਕ ਮਨੀ ਦੀ ਫਾਇਲ ਫੋਟੋ। 04-08-2026
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਪੰਜਾਬ ਦੇ ਲੱਗਭੱਗ ਸਾਢੇ ਸੱਤ ਲੱਖ ਮੁਲਾਜਮਾਂ/ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਤੇ ਮਹਿੰਗਾਈ ਭੱਤਾ ਦਿੱਤੇ ਜਾਣ ਦੇ ਹੱਕ ਵਿੱਚ ਫੈਸਲਾ ਸੁਣਾਏ ਜਾਣ ਮਗਰੋਂ ਸਮੁੱਚੇ ਮੁਲਾਜ਼ਮ ਭਾਈਚਾਰੇ ਚ ਜਸ਼ਨ ਦਾ ਮਾਹੌਲ ਹੈ । ਮੁਲਾਜ਼ਮ ਇਸ ਨੂੰ ਇਕ ਵੱਡੀ ਜਿੱਤ ਮੰਨ ਰਹੇ ਹਨ। ਸਾਬਕਾ ਮੁਲਾਜ਼ਮ ਆਗੂ ਅਜੀਤ ਖੰਨਾ ਨੇ ਮਾਣਯੋਗ ਹਾਈਕੋਰਟ ਦੇ ਉਕਤ ਫ਼ੈਸਲੇ ਉੱਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਮੁਲਾਜ਼ਮ ਭਾਈਚਾਰੇ ਦੇ ਇਕ ਵੱਡੀ ਜਿੱਤ ਦੱਸਿਆ ਹੈ। ਉਨਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਨੂੰ ਮਹਿੰਗਾਈ ਭੱਤਾ ਨਾ ਦਿੱਤੇ ਜਾਣ ਦੇ ਇਰਾਦੇ ਨਾਲ ਹਾਈਕੋਰਟ ’ਚ ਵਾਰ ਵਾਰ ਐਲ. ਪੀ. ਏ. ਪਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਅੰਤ ਜਿੱਤ ਸੱਚ ਦੀ ਹੀ ਹੋਈ ਹੈ। ਜਦ ਕੇ ਝੂਠ ਹਾਰਿਆ ਹੈ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ ਤੋਂ ਲਾਪਤਾ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਨੰਗਲ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਭਰਵੀਂ ਇਕੱਤਰਤਾ
Ad Position 24