ਖੰਨਾ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ ਹੋਈ
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਜਿਲਾ ਦੇ ਪੈਨਸ਼ਨਰ ਸਾਥੀਆਂ ਦੀ ਹੰਗਾਮੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੁਲਾਜ਼ਮ ਮਹਾਸੰਘ ਤੇ ਪੈਨਸ਼ਨਰਜ ਮਹਾਸੰਘ ਪੰਜਾਬ ਵਲਂੋ 7 ਅਗਸਤ 2026 ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋ ਰਹੀ ਪੰਜਾਬ ਪੱਧਰ ਦੀ ਇਕਤਰਤਾ ਵਿਚ ਸ਼ਾਮਲ ਹੋਣ ਲਈ ਵਿਚਾਰਾਂ ਕੀਤੀਆਂ ਗਈਆਂ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਬਲਾਕ ਖੰਨਾ ਦੇ ਅਹੁਦੇਦਾਰ ਜਾਣਕਾਰੀ ਦਿੰਦੇ ਹੋਏ। ਤਸਵੀਰ : ਸੋਨੀ ਗਿੱਲ
ਖੰਨਾ ਦੀ ਐਸ. ਐਸ. ਪੀ. ਡਾ. ਦਰਪਨ ਆਹਲੂਵਾਲੀਆ ਲਾਅ ਅਫ਼ਸਰ ਪੁਲਿਸ ਜਿਲ੍ਹਾ ਖੰਨਾ ਮਿਤਿਕਾ ਸ਼ਰਮਾ ਨੂੰ ਵਧੀਆ ਕਾਰਗੁਜਾਰੀ ਸਬੰਧੀ ਪ੍ਰੰਸ਼ਸਾ ਪੱਤਰ ਅਤੇ ਨਕਦ ਇਨਾਮ ਦਿੰਦੇ ਹੋਏ। ਤਸਵੀਰ : ਸੋਨੀ ਗਿੱਲ
06-08-2026