07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਹਾਈ ਸਕੂਲ ਚੀਮਾ ਦੀਆਂ ਵਿਦਿਆਰਥਣਾਂ ਨੇ ਜੈਂਡਰ ਇਕੁਆਲਟੀ ਦੇੇ ਰੋਲ ਪਲੇਅ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀ. ਸੈਕ.

Ad Position 21
No active advertisement
ਅਜੀਤ ਡੈਸਕ 08-08-2026
ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀ. ਸੈਕ. ਸਕੂਲ ਇਕੋਲਾਹਾ ਵਿਖੇ ਹੋਏ ਬਲਾਕ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਚੀਮਾ (ਖੰਨਾ) ਦੀਆਂ 9ਵੀਂ ਜਮਾਤ ਦੀ ਵਿਦਿਆਰਥਣਾਂ ਨੇ ਭਾਗ ਲਿਆ। ਜੈਂਡਰ ਇਕੁਆਲਟੀ ਥੀਮ ਉਪਰ ਕੀਤੇ ਰੋਲ ਪਲੇਅ ਵਿਚ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੁੰਚਣ ਤੇ ਹੈਡ ਮਿਸਟ੍ਰੈਸ ਭਾਰਤੀ, ਸਰਪੰਚ ਹਰਜਿੰਦਰ ਕੌਰ, ਚੇਅਰਪਰਸਨ ਕੁਲਵਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 25 ਗ੍ਰਾਮ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਖੇ ਮਨਾਇਆ ਤੀਜ ਦਾ ਤਿਉਹਾਰ
Ad Position 24