07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

25 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਮਾਛੀਵਾੜਾ ਸਾਹਿਬ, 7 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਗੁਰਵੀਰ ਸਿੰਘ ਵਾਸੀ ਕੋਟਾਲਾ ਬੇਟ ਅਤੇ ਪਰਮਿੰਦਰ ਸਿੰਘ ਵਾਸੀ ਹੇਡੋਂ ਬੇਟ ਨੂੰ ਕਾਬੂ ਕੀਤਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਸ਼ੋਤਮ ਲਾਲ ਵਲੋਂ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਮਾਛੀਵਾੜਾ ਦੇ ਸਟੇਡੀਅਮ ਨੇੜੇ ਅਢਿਆਣਾ ਰੋਡ ਤੋਂ 2 ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਮੁੜਨ ਲੱਗੇ।

Ad Position 21
No active advertisement
ਅਜੀਤ ਡੈਸਕ 08-08-2026
ਮਾਛੀਵਾੜਾ ਸਾਹਿਬ, 7 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਗੁਰਵੀਰ ਸਿੰਘ ਵਾਸੀ ਕੋਟਾਲਾ ਬੇਟ ਅਤੇ ਪਰਮਿੰਦਰ ਸਿੰਘ ਵਾਸੀ ਹੇਡੋਂ ਬੇਟ ਨੂੰ ਕਾਬੂ ਕੀਤਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਸ਼ੋਤਮ ਲਾਲ ਵਲੋਂ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਮਾਛੀਵਾੜਾ ਦੇ ਸਟੇਡੀਅਮ ਨੇੜੇ ਅਢਿਆਣਾ ਰੋਡ ਤੋਂ 2 ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਮੁੜਨ ਲੱਗੇ। ਪੁਲਿਸ ਵਲੋਂ ਜਦੋਂ ਉਨ੍ਹਾਂ ਨੂੰ ਜਾਂਚ ਲਈ ਰੋਕਿਆ ਤਾਂ ਇਨ੍ਹਾਂ ਦੀ ਪਹਿਚਾਣ ਗੁਰਵੀਰ ਸਿੰਘ ਤੇ ਪਰਮਿੰਦਰ ਸਿੰਘ ਵਜੋਂ ਹੋਈ ਜਿਨ੍ਹਾਂ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਅਤੇ ਅੱਗੇ ਕਿੱਥੇ ਵੇਚਣੇ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਦੇਖਣ ਲਈ ਲੋਕ ਉਤਾਵਲੇ-ਸੁੱਖੀ ਸ਼ਰਮਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਚੀਮਾ ਦੀਆਂ ਵਿਦਿਆਰਥਣਾਂ ਨੇ ਜੈਂਡਰ ਇਕੁਆਲਟੀ ਦੇੇ ਰੋਲ ਪਲੇਅ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ
Ad Position 24