09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ-ਕਾਲੀ, ਦੀਨੂੰ

ਸਾਹਨੇਵਾਲ, 8 ਅਗਸਤ (ਹਨੀ ਚਾਠਲੀ)-ਪਿਛਲੇ 4 ਸਾਲਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ 4 ਸਾਲ ਪਹਿਲਾਂ ਜਦੋਂ ਦੀ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਬਗੈਰ ਕਿਸੇ ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਅਤੇ ਲੋਕ ਭਲਾਈ ਲਈ ਕਦਮ ਉਠਾਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਧਰਮਿੰਦਰ ਕੁਮਾਰ ਕਾਲੀ ਅਤੇ ਦੀਪਕ ਦੀਨੂੰ 09-08-2026
ਸਾਹਨੇਵਾਲ, 8 ਅਗਸਤ (ਹਨੀ ਚਾਠਲੀ)-ਪਿਛਲੇ 4 ਸਾਲਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ 4 ਸਾਲ ਪਹਿਲਾਂ ਜਦੋਂ ਦੀ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਬਗੈਰ ਕਿਸੇ ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਅਤੇ ਲੋਕ ਭਲਾਈ ਲਈ ਕਦਮ ਉਠਾਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਪੰਜਾਬ ਤਰੱਕੀ ਦੇ ਰਾਹ ਵਲ ਵਧ ਰਿਹਾ ਹੈ। ਪੰਜਾਬ ਦਾ ਹਰ ਵਰਗ ਪੰਜਾਬ ਦੀ ਆਪ ਸਰਕਾਰ ਤੋਂ ਬਾਗੋ ਬਾਗ਼ ਹੈ, ਜਿਸ ਕਾਰਨ ਪੰਜਾਬ ਦੇ ਲੋਕ 2 027 ਵਿਚ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹੋਏ ਪਏ ਹਨ।
Ad Position 22
No active advertisement
ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਸੰਸਥਾ ਵਲੋਂ ਸਰੀਰਕ ਟੈਸਟਾਂ ਦਾ ਕੈਂਪ 12 ਨੂੰ ਅਗਲੀ ਖ਼ਬਰ ਗਰੀਨਵਿਊ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਖੰਨਾ ਇਲਾਕੇ ਦੇ ਇੰਸਪੈਕਟਰ ਚੰਡੀਗੜ੍ਹ ਵਿਚ ਹੋਈ ਰੈਲੀ ਵਿਚ ਹੋਏ ਸ਼ਾਮਿਲ ਸਰ...
Ad Position 24