10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਏ. ਐਸ. ਕਾਲਜ ਫ਼ਾਰ ਵੂਮੈਨ ਦਾ ਨਤੀਜਾ 100ਫ਼ੀਸਦੀ ਰਿਹਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਦੇ ਐਮ. ਏ.

Ad Position 21
No active advertisement
ਅਜੀਤ ਡੈਸਕ 10-08-2026
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਦੇ ਐਮ.ਏ. ਸਮਾਜ ਸ਼ਾਸਤਰ ਚੌਥੇ ਸਮੈਸਟਰ ਦੇ ਨਤੀਜੇ ਵਿਚ ਏ. ਐਸ. ਕਾਲਜ ਫ਼ਾਰ ਵੂਮੈਨ, ਖੰਨਾ ਦੀ ਵਿਦਿਆਰਥਣ ਰਿਤਵਿਕਾ ਰਾਣਾ ਨੇ 77.50% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਯਸ਼ਕਰਨਦੀਪ ਕੌਰ ਨੇ 77.37% ਅੰਕਾਂ ਨਾਲ ਦੂਜਾ ਸਥਾਨ ਅਤੇ ਸਿਮਰਨਜੋਤ ਕੌਰ ਨੇ 76.81% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਐਮ. ਏ. ਸਮਾਜ ਸ਼ਾਸਤਰ ਚੌਥੇ ਸਮੈਸਟਰ ਦਾ ਕਾਲਜ ਦਾ ਕੁੱਲ ਨਤੀਜਾ 100 ਫੀਸਦੀ ਰਿਹਾ। ਇਸ ਮੌਕੇ ਰਾਜੇਸ਼ ਡਾਲੀ, ਐਡਵੋਕੇਟ ਨਵੀਨ ਥੰਮਣ, ਸੰਜੀਵ ਧਮੀਜਾ, ਜਤਿੰਦਰ ਦੇਵਗਨ ਅਤੇ ਕਵਿਤਾ ਗੁਪਤਾ ਨੇ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ, ਐਮ. ਏ. ਸਮਾਜ ਸ਼ਾਸਤਰ ਵਿਭਾਗ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਅੱਗੇ ਆਪਣਾ ਰੋਸ ਦਰਜ ਕਰਵਾਉਣਗੇ ਕੰਪਿਊਟਰ ਅਧਿਆਪਕ- ਤਿਆਰੀਆਂ ਮੁਕੰਮਲ ਅਗਲੀ ਖ਼ਬਰ ਯੂਰੋ ਕਿਡਜ਼ ਤੇ ਡਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24