ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂਹਾਸਲ ਕੀਤੇ ਕੈਨੇਡਾ ਦੇ ਵਿਜ਼ਟਰ ਵੀਜ਼ੇ
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੀ ਸਹਾਇਤਾ ਨਾਲ ਪਿੰਡ ਮੀਉਵਾਲ ਕਡਿਆਣਾ ਕਲਾਂ ਦੇ ਨਿਵਾਸੀ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਹਾਸਲ ਕੀਤੇ ਗਏ। ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ.
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੀ ਸਹਾਇਤਾ ਨਾਲ ਪਿੰਡ ਮੀਉਵਾਲ ਕਡਿਆਣਾ ਕਲਾਂ ਦੇ ਨਿਵਾਸੀ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਹਾਸਲ ਕੀਤੇ ਗਏ।ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਸੰਸਥਾ ਵਲੋਂਸਹੀ ਦਸਤਾਵੇਜ਼ੀ ਕਾਰਵਾਈ ਅਤੇ ਤਜਰਬੇਕਾਰ ਟੀਮ ਦੇ ਮਾਰਗ ਦਰਸ਼ਕ ਨਾਲ ਵੀਜ਼ਾ ਪ੍ਰਕਿਰਿਆ ਨੂੰ ਤੇਜ਼ ਅਤੇ ਆਸਾਨ ਬਣਾਇਆ ਗਿਆ। ਜਿਸ ਤਹਿਤ ਉਨ੍ਹਾਂ ਦੇ ਵੀਜ਼ੇ ਸਿਰਫ਼ 6 ਦਿਨਾਂ ਦੇ ਅੰਦਰ ਮਨਜ਼ੂਰ ਹੋ ਗਏ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਹਰ ਇੱਕ ਨੂੰ ਹਮੇਸ਼ਾ ਹੀ ਇਮਾਨਦਾਰੀ ਅਤੇ ਪੇਸ਼ੇਵਰ ਢੰਗ ਨਾਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਵੀਜ਼ਾ ਪ੍ਰਾਪਤ ਕਰਨ ਤੇ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂ ਨਾਈਟਿਡ ਇਮੀਗ੍ਰੇਸ਼ਨ ਦੀ ਸਮੂਹ ਤਜਰਬੇਕਾਰ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਥਾ ਵਲੋਂ ਉਨ੍ਹਾਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਵਧੀਆ ਸਹਿਯੋਗ ਅਤੇ ਸਹੀ ਰਹਿਨੁਮਾਈ ਮਿਲੀ ,ਜਿਸ ਨਾਲ ਉਨ੍ਹਾਂ ਦਾ ਸੁਪਨਾ ਸਾਕਾਰ ਹੋਇਆ।