13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੀਨੀਅਰ ਬੋਪਾਰਾਏ ਤੇ ਹੋਰਨਾਂ ਆਗੂਆਂ ਵੱਲੋਂ ਜਥੇਦਾਰ ਪੰਧੇਰ ਖੇੜੀ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ

ਪਾਇਲ, 13 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏਤੇ ਹੋਰਨਾਂ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਦਾ ਪਾਇਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜੋ ਕਿ ਸਮੇਂ ਸਮੇਂ ਤੇ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਉਹਨਾਂ ਦਾ ਬਣਦਾ ਮਾਨ ਸਨਮਾਨ ਦਿੰਦੀ ਰਹਿੰਦੀ ਹੈ ਜਿਸ ਨਾਲ ਪਾਰਟੀਆਂ ਆਗੂਆਂ ਵਿੱਚ ਕੰਮ ਕਰਨ ਦੇ ਜਜਬੇ ਵਿੱਚ ਹੋਰ ਵਾਧਾ ਹੁੰਦਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਦੇ ਹਨ।

Ad Position 21
No active advertisement
ਯੂਰੋ ਕਿਡਜ਼ ਸਾਹਨੇਵਾਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਤੀਜ ਦਾ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼। ਤਸਵੀਰ : ਹਨੀ ਚਾਠਲੀ 14-08-2026
ਪਾਇਲ, 13 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏਤੇ ਹੋਰਨਾਂ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਦਾ ਪਾਇਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜੋ ਕਿ ਸਮੇਂ ਸਮੇਂ ਤੇ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਉਹਨਾਂ ਦਾ ਬਣਦਾ ਮਾਨ ਸਨਮਾਨ ਦਿੰਦੀ ਰਹਿੰਦੀ ਹੈ ਜਿਸ ਨਾਲ ਪਾਰਟੀਆਂ ਆਗੂਆਂ ਵਿੱਚ ਕੰਮ ਕਰਨ ਦੇ ਜਜਬੇ ਵਿੱਚ ਹੋਰ ਵਾਧਾ ਹੁੰਦਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਮੌਕੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਨ। ਜਿਨਾਂ ਦੇ ਕੌਮੀ ਮੀਤ ਪ੍ਰਧਾਨ ਬਣਨ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਬੀਰ ਸਿੰਘ, ਜਥੇਦਾਰ ਪ੍ਰਿਤਪਾਲ ਸਿੰਘ ਝੱਮਟ, ਜਥੇਦਾਰ ਜਗਜੀਤ ਸਿੰਘ ਦੌਲਤਪੁਰ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਬਿੱਲਾ ਪ੍ਰਦੀਪ ਸਿੰਘ, ਗੁਰਮੁਖ ਸਿੰਘ, ਦੀਪਕ ਵਰਮਾ, ਇੱਛਰ ਕੁਮਾਰ, ਹੁਸ਼ਿਆਰ ਸਿੰਘ, ਗਗਨ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੇਵੀਂ ਪਾਤਿਸ਼ਾਹੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਹੋਏ ਗੁਰਮਤਿ ਸਮਾਗਮ ਅਗਲੀ ਖ਼ਬਰ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਪੜਤਾਲ ਕਰਵਾਏ-ਜਥੇਦਾਰ 96 ਕਰੋੜੀ
Ad Position 24