13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭੁਪਿੰਦਰ ਸਿੰਘ ‘ਆਪ’ ਨੈਸ਼ਨਲ ਕੌਂਸਲ ਦੇ ਮੈਂਬਰ ਬਣੇ

ਮਾਛੀਵਾੜਾ ਸਾਹਿਬ , 11 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਰਾਜਪੂਤ ਭਾਈਚਾਰੇ ਦੇ ਆਗੂ ਭੁਪਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਇਆ ਗਿਆ ਹੈ । ਪਾਰਟੀ ਪ੍ਰਧਾਨ ਅਮਨ ਅਰੋੜਾ ਵਲੋਂ ਭੁਪਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਇਹ ਸਨਮਾਨ ਯੋਗ ਅਹੁਦਾ ਦਿੱਤਾ ਗਿਆ ਹੈ ।

Ad Position 21
No active advertisement
‘ਆਪ’ ਨੈਸ਼ਨਲ ਕੌਂਸਲ ਦੇ ਮੈਂਬਰ ਭੁਪਿੰਦਰ ਸਿੰਘ ਰਾਠੌਰ। 14-08-2026
ਮਾਛੀਵਾੜਾ ਸਾਹਿਬ , 11 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਰਾਜਪੂਤ ਭਾਈਚਾਰੇ ਦੇ ਆਗੂ ਭੁਪਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਇਆ ਗਿਆ ਹੈ । ਪਾਰਟੀ ਪ੍ਰਧਾਨ ਅਮਨ ਅਰੋੜਾ ਵਲੋਂ ਭੁਪਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਇਹ ਸਨਮਾਨ ਯੋਗ ਅਹੁਦਾ ਦਿੱਤਾ ਗਿਆ ਹੈ । ਇਹ ਅਹੁਦਾ ਮਿਲਣ ਉਪਰੰਤ ਭੁਪਿੰਦਰ ਸਿੰਘ ਨੇ ਸਮੂਹ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ , ਚੇਅਰਮੈਨ ਸੁਖਵਿੰਦਰ ਸਿੰਘ ਗਿੱਲ , ਜਸਵੀਰ ਸਿੰਘ ਗਿੱਲ , ਪਰਵੀਨ ਮੱਕੜ , ਕੌਂਸਲਰ ਜਗਮੀਤ ਸਿੰਘ ਮੱਕੜ , ਕੌਂਸਲਰ ਅਮਨਦੀਪ ਤਨੇਜਾ , ਸਰੂਪ ਸਿੰਘ ਸੈਂਸੋਵਾਲ , ਭੂਸ਼ਨ ਜੈਨ ਆਦਿ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਯੋਗ ਤੇ ਇਮਾਨਦਾਰ ਆਗੂ ਨੂੰ ਅਹੁਦਾ ਦੇ ਕੇ ਮਾਣ ਬਖ਼ਸ਼ਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਸ਼ਹਿਰ ਦੇ ਸਾਰੇ ਹੀ 15 ਵਾਰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾਵੇਗਾ-ਵਿਧਾਇਕ ਗਿਆਸਪੁਰਾ, ਪ੍ਰਧਾ... ਅਗਲੀ ਖ਼ਬਰ ਛੇਵੀਂ ਪਾਤਿਸ਼ਾਹੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਹੋਏ ਗੁਰਮਤਿ ਸਮਾਗਮ
Ad Position 24