13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਛਪਾਰ ਸੰਬੰਧੀ ਪੰਚਾਇਤ ਦੀ ਮੀਟਿੰਗ, ਜਗ੍ਹਾ ਦੀ ਬੋਲੀ 17 ਨੂੰ

ਅਹਿਮਦਗੜ੍ਹ, 13 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਦੇ ਪ੍ਰਸਿੱਧ ਅਤੇ ਇਤਿਹਾਸਕ ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਮੇਲੇ ਛਪਾਰ ਵਾਲੀ ਜਗਾ ਦੀ ਬੋਲੀ 17 ਅਗਸਤ ਦਿਨ ਸੋਮਵਾਰ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ ਇਹ ਬੋਲੀ ਥੇਹ ਵਾਲੀ ਜਗ੍ਹਾ ‘ਤੇ ਨੇੜੇ ਗੁੱਗਾ ਮਾੜੀ ਮੰਦਿਰ ਵਿਖੇ ਹੋਵੇਗੀ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਛਪਾਰ ਮੇਲੇ ਵਿਚ ਇਸ ਵਾਰ ਗ੍ਰਾਮ ਪੰਚਾਇਤ ਛਪਾਰ ਵਲੋਂ ਉਚੇਚੇ ਤੌਰ ‘ਤੇ ਵਧੀਆ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਛਪਾਰ ਮੇਲੇ ਵਿਚ ਕਿਸੇ ਵੀ ਤਰਾਂ ਦੀ ਕੋਈ ਦਿੱਕਤ ਨਾ ਆਵੇ।

Ad Position 21
No active advertisement
ਸਰਪੰਚ ਕੁਲਦੀਪ ਸਿੰਘ ਬੋਪਾਰਾਏ ਦੀ ਫਾਇਲ ਫੋਟੋ। 14-08-2026
ਅਹਿਮਦਗੜ੍ਹ, 13 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਦੇ ਪ੍ਰਸਿੱਧ ਅਤੇ ਇਤਿਹਾਸਕ ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਮੇਲੇ ਛਪਾਰ ਵਾਲੀ ਜਗਾ ਦੀ ਬੋਲੀ 17 ਅਗਸਤ ਦਿਨ ਸੋਮਵਾਰ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ ਇਹ ਬੋਲੀ ਥੇਹ ਵਾਲੀ ਜਗ੍ਹਾ ‘ਤੇ ਨੇੜੇ ਗੁੱਗਾ ਮਾੜੀ ਮੰਦਿਰ ਵਿਖੇ ਹੋਵੇਗੀ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਛਪਾਰ ਮੇਲੇ ਵਿਚ ਇਸ ਵਾਰ ਗ੍ਰਾਮ ਪੰਚਾਇਤ ਛਪਾਰ ਵਲੋਂ ਉਚੇਚੇ ਤੌਰ ‘ਤੇ ਵਧੀਆ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਛਪਾਰ ਮੇਲੇ ਵਿਚ ਕਿਸੇ ਵੀ ਤਰਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਰਵਿੰਦਰ ਸਿੰਘ ਰੋਮੀ, ਮਿੰਟੂ ਪਟਵਾਰੀ, ਐਰਿਕ ਛਪਾਰ, ਪੰਚ ਪਰਮਜੀਤ ਕੌਰ, ਪੰਚ ਪਾਲ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਜਗਦੇਵ ਸਿੰਘ, ਪੰਚ ਰਛਪਾਲ ਸਿੰਘ, ਪੰਚ ਸਵਰਨਜੀਤ ਕੌਰ, ਪੰਚ ਸੁਪਿੰਦਰਜੀਤ ਕੌਰ, ਪੰਚ ਕਿਰਨਦੀਪ ਸਰਮਾ ਅਤੇ ਬਲਾਕ ਸੰਮਤੀ ਮੈਂਬਰ ਗੁਰਚੇਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੋਮੋਂ ਵਿਖੇ ਤੀਆਂ ਦੇ ਤਿਉਹਾਰ ਮੌਕੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ 1 ਕਾਬੂ
Ad Position 24