14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਥੇਦਾਰ ਬਲਵੰਤ ਸਿੰਘ ਘਲੋਟੀ ਤੇ ਸਾਬਕਾ ਸਰਪੰਚ ਹਨੀ ਘੁਡਾਣੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੀ. ਏ. ਸੀ. ਮੈਂਬਰ ਨਿਯੁਕਤ

ਰਾੜਾ ਸਾਹਿਬ, 14 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀ. ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਅਤੇ ਸੀਨੀ.

Ad Position 21
No active advertisement
ਜਥੇਦਾਰ ਬਲਵੰਤ ਸਿੰਘ ਘਲੋਟੀ ਤੇ ਸਾਬਕਾ ਸਰਪੰਚ ਹਨੀ ਘੁਡਾਣੀ। 15-08-2026
ਰਾੜਾ ਸਾਹਿਬ, 14 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀ. ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਅਤੇ ਸੀਨੀ. ਅਕਾਲੀ ਆਗੂ ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਹਨੀ ਘੁਡਾਣੀ ਨੂੰ ਪੀ. ਏ. ਸੀ. ਮੈਂਬਰ ਨਿਯੁਕਤ ਕੀਤਾ ਗਿਆ। ਇਸ ਸਮੇਂ ਆਪਣੀ ਨਿਯੁਕਤੀ ‘ਤੇ ਦੋਵਾਂ ਆਗੂਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਿੰਡਾਂ ਵਿਚ ਲੋਕਾਂ ਨੂੰ ਰਾਬਤਾ ਕਾਇਮ ਕਰ ਕੇ ਲਾਮਬੰਦ ਕਰਨਗੇ। ਇਸ ਮੌਕੇ ਜਥੇਦਾਰ ਬਲਵੰਤ ਸਿੰਘ ਘਲੋਟੀ ਤੇ ਸਾਬਕਾ ਸਰਪੰਚ ਹਨੀ ਘੁਡਾਣੀ ਦੀ ਨਿਯੁਕਤੀ ‘ਤੇ ਹਲਕਾ ਪਾਇਲ ਦੇ ਵੱਖ-ਵੱਖ ਪ੍ਰਮੁੱਖ ਆਗੂਆਂ ਭਰਵਾਂ ਸਵਾਗਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਯੂ.ਕੇ. ਵਿਚ ਸਾਲ ਦਾ ਸਭ ਤੋਂ ਗਰਮ ਦਿਨ - ਲੰਡਨ ਦੇ ਕਿਊ ਗਾਰਡਨਜ਼ ’ਚ ਤਾਪਮਾਨ 38.1 ਡਿਗਰੀ ਦਰਜ
Ad Position 24