14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਚੇਅਰਮੈਨ ਰਾਜੀ ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ

ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ ਨੂੰ ਆਮ ਪਾਰਟੀ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਹਲਕਾ ਸਾਹਨੇਵਾਲ ਅੰਦਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਚੇਅਰਮੈਨ ਹੇਮਰਾਜ ਰਾਜੀ ਨੂੰ ਮੁਬਾਰਕਾਂ ਮਿਲਣੀਆਂ ਸ਼ੁਰੂ ਹੋ ਗਈਆਂ।

Ad Position 21
No active advertisement
ਅਜੀਤ ਡੈਸਕ 15-08-2026
ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ ਨੂੰ ਆਮ ਪਾਰਟੀ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਹਲਕਾ ਸਾਹਨੇਵਾਲ ਅੰਦਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਚੇਅਰਮੈਨ ਹੇਮਰਾਜ ਰਾਜੀ ਨੂੰ ਮੁਬਾਰਕਾਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਵਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਭਰੋਸੇ ‘ਤੇ ਪੂਰੀ ਤਰ੍ਹਾਂ ਨਾਲ ਖਰਾ ਉੱਤਰਨਗੇ ਅਤੇ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਨਾਲਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਨੈਸ਼ਨਲ ਕੌਂਸਲ ਦੀ ਮੈਂਬਰਸ਼ਿਪ ਉਨ੍ਹਾਂ ਲਈ ਸਿਰਫ਼ ਸਨਮਾਨ ਨਹੀਂ, ਸਗੋਂ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਪਾਰਟੀ ਦੇ ਆਮ ਵਰਕਰਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਪ੍ਰ ਭਾਵਸ਼ਾਲੀ ਢੰਗ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਮਲਕੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ ਅਗਲੀ ਖ਼ਬਰ ਯਾਦੂ ਨੇ ਅਕਾਲੀ ਦਲ ਵਪਾਰ ਸੈੱਲ ਦਾ ਸਤੀਸ਼ ਵਰਮਾ ਤੇ ਐੱਸ. ਸੀ. ਵਿੰਗ ਅਜਮੇਰ ਸਿੰਘ ਇਕੋਲਾਹੀ ਨੂੰ ਹਲਕਾ ਪ੍ਰਧਾਨ ਨਿਯੁਕਤ ਕ...
Ad Position 24