14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

4 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਗੁਰਮੀਤ ਕੌਰ ਵਾਸੀ ਪਿੰਡ ਚੌਂਤਾਂ ਵਜੋਂ ਹੋਈ।

Ad Position 21
No active advertisement
ਅਜੀਤ ਡੈਸਕ 15-08-2026
ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਗੁਰਮੀਤ ਕੌਰ ਵਾਸੀ ਪਿੰਡ ਚੌਂਤਾਂ ਵਜੋਂ ਹੋਈ। ਥਾਣਾ ਕੂੰਮਕਲਾਂ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਅਤੇ ਗਸ਼ਤ ਦੌਰਾਨ ਉਨ੍ਹਾਂ ਨੂੰ ਪਿੰਡ ਗੁਜਰਵਾਲ ਮੜੀਆਂ ਪਾਸੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ,ਜਿਸ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਕਤ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਔਰਤ ਗੁਰਮੀਤ ਕੌਰ ਵਾਸੀ ਪਿੰਡ ਚੌਂਤਾ ਨੂੰ ਗ੍ਰਿਫ਼ਤਾਰ ਕਰ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਈਸੜੂ ਸ਼ਹੀਦੀ ਕਾਨਫ਼ਰੰਸ ਲਈ ਤਿਆਰੀਆਂ ਮੁਕੰਮਲ-ਯਾਦੂ ਅਗਲੀ ਖ਼ਬਰ ਮਾਤਾ ਮਲਕੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ
Ad Position 24