18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਾਜਵਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਅਤੇ ਅਕਾਲੀ ਆਗੂ ਜਥੇਦਾਰ ਹਰਜਤਿੰਦਰ ਸਿੰਘ ਬਾਜਵਾ ਦੀ ਸੱਸ ਸਵਰਨ ਕੌਰ ਦਾ ਦਿਹਾਂਤ ਹੋ ਗਿਆ। ਸਵ.

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਅਤੇ ਅਕਾਲੀ ਆਗੂ ਜਥੇਦਾਰ ਹਰਜਤਿੰਦਰ ਸਿੰਘ ਬਾਜਵਾ ਦੀ ਸੱਸ ਸਵਰਨ ਕੌਰ ਦਾ ਦਿਹਾਂਤ ਹੋ ਗਿਆ। ਸਵ. ਬੀਬੀ ਸਵਰਨ ਕੌਰ ਦਾ ਅੰਤਿਮ ਸੰਸਕਾਰ ਪਿੰਡ ਟੱਪਰੀਆਂ ਵਿਖੇ ਕਰ ਦਿੱਤਾ ਗਿਆ ਹੈ ਜਿੱਥੇ ਕਿ ਪਰਿਵਾਰ ਨਾਲ ਅਕਾਲੀ ਆਗੂਆਂ, ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਰਾਹੋਂ ਪੁਲ ਫਿਰ ਘਿਰਿਆ ਨਵੇਂ ਵਿਵਾਦ ਵਿਚ ਕਿਸੇ ਸ਼ਰਾਰਤੀ ਨੇ ਭਾਰੀ ਵਾਹਨਾਂ ਨੂੰ ਰੋਕਣ ਲਈ ਲਗਾਏ ਭਾਰੀ ਗਾਡਰ ਪੁੱਟ... ਅਗਲੀ ਖ਼ਬਰ ਵੱਖ - ਵੱਖ ਸਕੂਲਾਂ / ਕਾਲਜਾਂ ’ ਚ ਮਨਾਇਆ ਗਿਆ ਆਜ਼ਾਦੀ ਦਾ 80 ਵਾਂ ਦਿਹਾੜਾ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ...
Ad Position 24