17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੇਅਰਮੈਨ ਰਾਜੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸਾਹਨੇਵਾਲ, 17 ਅਗਸਤ (ਮੰਗਲੀ)-ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬੀ. ਸੀ.

Ad Position 21
No active advertisement
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗੁਲਦਸਤਾ ਭੇਂਟ ਕਰਦੇ ਚੇਅਰਮੈਨ ਹੇਮਰਾਜ ਸਿੰਘ ਰਾਜੀ। ਤਸਵੀਰ : ਅਮਰਜੀਤ ਸਿੰਘ ਮੰਗਲੀ 18-08-2026
ਸਾਹਨੇਵਾਲ, 17 ਅਗਸਤ (ਮੰਗਲੀ)-ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬੀ. ਸੀ. ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਨੈਸ਼ਨਲ ਕੌਂਸਲ ਮੈਂਬਰ ਹੇਮਰਾਜ ਰਾਜੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਵਿਖੇ ਪੁੱਜੇ ਚੇਅਰਮੈਨ ਹੇਮਰਾਜ ਰਾਜੀ ਨੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਮੁਬਾਰਕ੍ਬਾਦ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਵੀ ਕੀਤੀ। ਹੇਮਰਾਜ ਸਾਹਨੇਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਨੀਤੀ ਵਿਚ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਮੁੱਦਿਆਂ ਨੂੰ ਲੈ ਕੇ ਪਾਰਟੀ ਦੇ ਆਗੂ ਤੇ ਵਰਕਰ ਲਗਾਤਾਰ ਲੋਕਾਂ ਵਿਚ ਜਾ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁੜ ਸਰਕਾਰ ਬਣਾਉਣ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ
Ad Position 24