18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਗਏ ਸਨ, ਉਨ੍ਹਾਂ ‘ਤੇ ਹੋਏ ਹਮਲੇ ਦੀ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ‘ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।

Ad Position 21
No active advertisement
ਬਰਜਿੰਦਰ ਸਿੰਘ ਬੱਬਲੂ ਲੋਪੋਂ। 19-08-2026
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਗਏ ਸਨ, ਉਨ੍ਹਾਂ ‘ਤੇ ਹੋਏ ਹਮਲੇ ਦੀ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ‘ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਸ਼ਾਂਤਮਈ ਮਾਹੌਲ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਬੱਬਲੂ ਲੋਪੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਗੁਰੋਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਮਰਾਲਾ ਹਲਕੇ ’ਚ ਖ਼ੁਸ਼ੀ ਦੀ... ਅਗਲੀ ਖ਼ਬਰ ਮਾਛੀਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਹੁਣ ਮਿਲੇਗਾ ਤੱਤਾਂ ਨਾਲ ਭਰਪੂਰ ਸ਼ੁੱਧ ਨਹਿਰੀ ਪਾਣੀ
Ad Position 24