20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼ਕਤੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦੀਆਂ ਕਵਿਤਾਵਾ, ਭਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 20-08-2026
ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦੀਆਂ ਕਵਿਤਾਵਾ, ਭਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਛੋਟੇ ਬੱਚਿਆਂ ਨੇ ਆਪਣੀ ਮਨਮੋਹਕ ਡਾਂਸ ਪਰਫਾਰਮੈਂਸ ਨਾਲ ਸੱਭ ਦਾ ਮਨ ਮੋਹ ਲਿਆ । ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਉਹਨਾਂ ਨੇ ਬੱਚਿਆ ਨੂੰ ਮਿਹਨਤ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਅੰਤ ਵਿੱਚ ਬੱਚਿਆ ਨੂੰ ਰਿਫਰੈੱਸ਼ਮੈਂਟ ਵਜੋਂ ਲੱਡੂ ਵੰਡੇ ਗਏ। ਇਸ ਮੌਕੇ ’ਤੇ ਸੁਮਨ ਸ਼ਰਮਾ, ਕਮਲੇਸ਼ ਸ਼ਰਮਾ, ਰਾਜੀਵ ਵੈਦ, ਇੰਦਰਪਾਲ ਕੌਰ, ਸੀਮਾ ਰਾਣੀ, ਸੀਮਾ ਕਪੂਰ, ਪ੍ਰਦੀਪ ਕੌਰ, ਸਰਬਜੀਤ ਕੌਰ, ਕਨਿਕਾ, ਕਮਲਜੀਤ ਕੌਰ, ਨੇਹਾ ਸੂਦ, ਐਸ਼ਮੀਨ, ਗੁਰਦੀਪ ਕੌਰ, ਅਜੀਤ ਪਾਲ, ਇੰਦਰਪ੍ਰੀਤ ਕੌਰ ਆਦਿ ਸ਼ਾਮਲ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾਵੇਗਾ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਸੰਬੰਧੀ ਬੀ. ਕੇ. ਯੂ. (ਲੱਖੋਵਾਲ) ਦੀ ਅਹਿਮ ਮੀਟਿੰਗ 20 ਨੂੰ
Ad Position 24