19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਕਲਗੀਧਰ ਸਾਹਿਬ ਵਿਚ ਭਾਦੋਂ ਮਹੀਨੇ ਦੀ ਸੰਗਰਾਂਦ ਅਤੇ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਕਲਗੀਧਰ ਸਾਹਿਬ ਵਿਚ ਭਾਦੋਂ ਮਹੀਨੇ ਦੀ ਸੰਗਰਾਂਦ ਅਤੇ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਬੁਲਾਏ ਗਏ ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਦੀ ਸਮਾਪਤੀ ਤੇ ਗੁਰੂ ਘਰ ਦੇ ਸੈਕਟਰੀ ਅਵਤਾਰ ਸਿੰਘ ਕੈਂਥ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਬੇਨਤੀ ਕੀਤੀ ਗੁਰਬਾਣੀ ਦੀ ਸੰਥਿਆਂ ਦੀਆਂ ਕਲਾਸਾਂ ਸ਼ੁਰੂ ਕਰ ਰਹੇ ਹਾਂ। ਉਸ ਵਿਚ ਸ਼ਾਮਿਲ ਹੋਣ ਲਈ ਨਾਮ ਦਰਜ ਕਰਵਾਓ। ਨੌਜਵਾਨ ਬੱਚਿਆਂ ਵਲੋਂ ਜਲ ਜੀਰੇ ਦੇ ਲੰਗਰ ਲਾਏ। ਅੰਤ ਵਿਚ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਪ੍ਰੀਤ ਸਿੰਘ ਡੀਸੀ. ਅਮਰਬੀਰ ਸਿੰਘ, ਰਵਿੰਦਰ ਸਿੰਘ ਬੱਬਲੂ, ਹਰਦੀਪ ਸਿੰਘ, ਜਸਕਰਣ ਸਿੰਘ, ਮਨੀ ਬੱਗਾ , ਸ਼ੈਕੀ, ਚੀਨੂੰ, ਤਜਿੰਦਰ ਸਿੰਘ, ਅਮਰਜੀਤ ਸਿੰਘ, ਸਿਮਰਜੀਤ ਸਿੰਘ, ਬਾਬਾ ਅਵਤਾਰ ਸਿੰਘ, ਭੁਪਿੰਦਰ ਸਿੰਘ, ਖੁਸ਼ਦੀਪ ਸਿੰਘ, ਜੋਗਿੰਦਰ ਸਿੰਘ ਬੱਗਾ, ਸਿਮਰਨ ਕੌਰ, ਜਗਦੀਪ ਕੌਰ, ਜਸਪਾਲ ਕੌਰ, ਚਰਨਜੀਤ ਕੌਰ, ਬਲਜੀਤ ਕੌਰ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਵਿੱਚ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਵਿਖੇ ਸੁਤੰਤਰਤਾ ਦਿਵਸ ਮਨਾਇਆ
Ad Position 24