22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੰਨੀ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਤੋਸ਼ ਦੇ ਪੰਜਾਬ ਦੌਰੇ ਦੇ ਸੰਬੰਧੀ ਮੀਟਿੰਗ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ.

Ad Position 21
No active advertisement
ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ. ਸੰਤੋਸ਼ ਦੇ ਪੰਜਾਬ ਦੋ ਦਿਨਾਂ ਦੌਰੇ ਦੇ ਸੰਬੰਧ ਵਿਚ ਇਕ ਮੀਟਿੰਗ ਕੀਤੀ ਗਈ। ਇਕਬਾਲ ਸਿੰਘ ਚੰਨੀ ਨੇ ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਰਾਸ਼ਟਰੀ ਸੰਗਠਨ ਮੰਤਰੀ ਦੇ ਦੌਰੇ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਵਰਕਰਾ ਨਾਲ ਸੰਪਰਕ ਕੀਤਾ ਜਾਵੇ। ਬੂਥ ਕਮੇਟੀਆਂ, ਸਬ ਸਰਕਲ, ਸਰਕਲਾਂ ਦੀਆਂ ਟੀਮਾਂ ਤਿਆਰ ਕੀਤੀਆਂ ਜਾਣ। ਇਸ ਮੌਕੇ ’ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਜਿੰਦਲ, ਸਰਕਲ ਪ੍ਰਧਾਨ ਆਰ ਕੇ ਸਿੰਧੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਲੀਡਰ ਅਤੇ ਵਰਕਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਦੀ ਸ਼ਿਕਾਇਤ ’ਤੇ ਪਤੀ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪੱਦੀ ਵਿਖੇ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ
Ad Position 24