29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੋਟਾਂ ਕਾਲਜ ਵਿਖੇ ਅਰਦਾਸ ਅੱਜ

ਬੀਜਾ, 28 ਅਗਸਤ (ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ 29 ਅਗਸਤ 2026 ਨੂੰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਕੇ ਅਰਦਾਸ ਕੀਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 29-08-2026
ਬੀਜਾ, 28 ਅਗਸਤ (ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ 29 ਅਗਸਤ 2026 ਨੂੰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਕੇ ਅਰਦਾਸ ਕੀਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘ ਪੈਰੋਲ ਅਤੇ ਰਿਹਾਈ ਲਈ ਤਤਕਾਲੀਨ ਹਕੂਮਤ ਨਾਲ ਕਾਨੂੰਨੀ ਜੱਦੋ-ਜਹਿਦ ਕਰ ਰਹੇ ਹਨ। ਇਸੇ ਸੰਬੰਧ ਵਿਚ ਪੰਥ ਦੀਆਂ ਸਮੂਹ ਸੰਸਥਾਵਾਂ 29 ਅਗਸਤ 2026 ਨੂੰ ਸਵੇਰੇ 10 ਵਜੇ ਸਮੂਹਿਕ ਤੌਰ ‘ਤੇ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ 31 ਅਗਸਤ ਨੂੰ ਘੁਡਾਣੀ ਕਲਾਂ ਅਤੇ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾ... ਅਗਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਹਲਕਾ ਪਾਇਲ ਦੇ ਵਰਕਰਾਂ ਦਾ ਜਥਾ ਬਾਬਾ ਬਕਾਲਾ ਸਾਹਿਬ ਪੁਜਾ
Ad Position 24