ਵਾਰਿਸ ਪੰਜਾਬ ਜਥੇਬੰਦੀ ਦੇ ਬਲਵੀਰ ਸਿੰਘ ਮਾਨ ਸਾਥੀਆਂ ਨਾਲ ਬਾਬਾ ਬਕਾਲਾ ਪੁੱਜੇ
ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਸ਼੍ਰੀ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਮੇਲੇ ਵਿਖੇ ਪਾਰਟੀ ਵਲੋਂ ਕੀਤੀ ਕਾਨਫ਼ਰੰਸ ਵਿਚ ਪੁੱਜੇ। ਉਨ੍ਹਾਂ ਕਿਹਾ ਕਿ ਲੋਕ 2027 ਵਿਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ।
ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਸ਼੍ਰੀ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਮੇਲੇ ਵਿਖੇ ਪਾਰਟੀ ਵਲੋਂ ਕੀਤੀ ਕਾਨਫ਼ਰੰਸ ਵਿਚ ਪੁੱਜੇ। ਉਨ੍ਹਾਂ ਕਿਹਾ ਕਿ ਲੋਕ 2027 ਵਿਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਇਸ ਮੌਕੇ ਬਲਵੀਰ ਸਿੰਘ ਮਾਨ ਦੇ ਨਾਲ ਬਲਵਿੰਦਰ ਸਿੰਘ ਬਿੰਦਰ ਸਮਰਾਲਾ, ਜਤਿੰਦਰਪਾਲ ਸਿੰਘ ਸੋਨੀ, ਬਾਦਲ ਖੱਟਰਾਂ, ਸਵਰਨਜੀਤ ਸਿੰਘ ਖ਼ਾਲਸਾ, ਰੂਬਲ ਨਾਗਰਾ ਕੋਟਾਲਾ, ਸੁਖਦੀਪ ਸਿੰਘ ਬੌਂਦਲ, ਰਘਵੀਰ ਸਿੰਘ ਮਾਨ, ਗੁਰਵਿੰਦਰ ਸਿੰਘ ਰਾਠੌਰ, ਚਮਕੌਰ ਸਿੰਘ ਦਿਉਲ ਤੇ ਮਾਛੀਵਾੜਾ ਇਲਾਕੇ ਦੇ ਵਾਰਿਸ ਪੰਜਾਬ ਜਥੇਬੰਦੀ ਨਾਲ ਸਬੰਧਿਤ ਮੈਂਬਰ ਵੀ ਸਨ।