01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ

ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਅਤੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਕਲੱਬ ਵਲੋਂ ਸਵਰਗੀ ਸੰਦੀਪ ਸਿੰਘ ਦੇ ਜਨਮ ਦਿਨ ’ਤੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 72 ਯੂਨਿਟ ਖੂਨ ਇਕੱਠਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਅਤੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਕਲੱਬ ਵਲੋਂ ਸਵਰਗੀ ਸੰਦੀਪ ਸਿੰਘ ਦੇ ਜਨਮ ਦਿਨ ’ਤੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 72 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਸਮਾਗਮ ਵਿੱਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰ ਪਾਠਕ ਅਤੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ਾਮਲ ਹੋਏ। ਕਲੱਬ ਦੇ ਅਧਿਕਾਰੀਆਂ ਨੇ ਕਿਹਾ ਕਿ ਸਵਰਗੀ ਸੰਦੀਪ ਸਿੰਘ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ ਸਿਰਫ਼ ਇੱਕ ਸਮਾਗਮ ਨਹੀਂ ਹੈ ਸਗੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਹੈ। ਉਪ ਪ੍ਰਧਾਨ ਦੀਪਕ ਮਹਿਤਾ, ਜਨਰਲ ਸਕੱਤਰਉਪ ਪ੍ਰਧਾਨ ਦੀਪਕ ਮਹਿਤਾ, ਜਨਰਲ ਸਕੱਤਰ ਰੋਹਿਨ ਸ਼ਾਹੀ, ਕੈਸ਼ੀਅਰ ਰਾਜਿੰਦਰ ਬਾਂਸਲ, ਮੈਨੇਜਰ ਸੋਹਨ ਵਰਮਾ , ਮੀਡੀਆ ਇੰਚਾਰਜ ਕਰਨ ਵਰਮਾ, ਬਲੱਡ ਇੰਚਾਰਜ ਸੁਰਜੀਤ ਰਾਹੁਲ ਦੇ ਨਾਲ-ਨਾਲ ਰਾਜੀਵਿੰਦਰ ਸਿੰਘ, ਗਗਨਜੋਤ ਕੌਰ, ਮਨਜੀਤ ਸਿੰਘ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਰਾਹੁਲ ਲਟਾਵਾ, ਜੱਸੀ, ਦਵਿੰਦਰ ਸਿੰਘ ਅਤੇ ਸਰਵਜੋਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੇ ਲੋਕ ਹਿੱਤੂ ਨੀਤੀਆਂ ਨਾਲ ਵਿਰੋਧੀ ਧਿਰਾਂ ਦੀ ਸਿਆਸੀ ਜ਼ਮੀਨ ਖਿਸਕਾਈ-ਚੇਅਰਮੈਨ ਡਾ: ਗਿੱਲ ਯੋਜਨਾਵਾਂ ਨੂੰ ਚਾਲੂ... ਅਗਲੀ ਖ਼ਬਰ ਗੁਰਮਤਿ ਸਮਾਗਮ ਦੌਰਾਨ ਭਾਈ ਮਾਨ ਸਿੰਘ ਨੇ ਚਲਾਇਆ ਕਥਾ ਪ੍ਰਵਾਹ
Ad Position 24