01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਮੁਕੰਦਪੁਰ ਦੀਆਂ ਸੰਗਤਾਂ ਵਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਿਰੋਪਾਓ ਤੇ ਲੋਈ ਨਾਲ ਸਨਮਾਨਿਤ- ਕੋਕਿਆਂ ਨਾਲ ਜੜਿਆਂ ਖੂੰਡਾਂ ਵੀ ਭੇਂਟ

ਡੇਹਲੋਂ, 1 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮੁਕੰਦਪੁਰ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਮੀਰੀ ਪੀਰੀ ਖਾਲਸਾ ਮਾਰਚ ਨਾਲ ਵਿਸ਼ੇਸ਼ ਕਰਕੇ ਚੱਲ ਰਹੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਮੁਕੰਦਪੁਰ ਵਲੋਂ ਸਿਰੋਪਾਓ ਅਤੇ ਲੋਈ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਅਕਾਲੀ ਆਗੂ ਲਵਪ੍ਰੀਤ ਸਿੰਘ ਲਵੀ ਮੁਕੰਦਪੁਰ ਵਲੋਂ ਕੋਕਿਆਂ ਨਾਲ ਜੜਿਆ ਖੂੰਡਾ ਵੀ ਜਥੇਦਾਰ ਗੜਗੱਜ ਨੂੰ ਭੇਂਟ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਡੇਹਲੋਂ, 1 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮੁਕੰਦਪੁਰ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਮੀਰੀ ਪੀਰੀ ਖਾਲਸਾ ਮਾਰਚ ਨਾਲ ਵਿਸ਼ੇਸ਼ ਕਰਕੇ ਚੱਲ ਰਹੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਮੁਕੰਦਪੁਰ ਵਲੋਂ ਸਿਰੋਪਾਓ ਅਤੇ ਲੋਈ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਅਕਾਲੀ ਆਗੂ ਲਵਪ੍ਰੀਤ ਸਿੰਘ ਲਵੀ ਮੁਕੰਦਪੁਰ ਵਲੋਂ ਕੋਕਿਆਂ ਨਾਲ ਜੜਿਆ ਖੂੰਡਾ ਵੀ ਜਥੇਦਾਰ ਗੜਗੱਜ ਨੂੰ ਭੇਂਟ ਕੀਤਾ ਗਿਆ। ਇਸ ਸਮੇਂ ਕਰਨੈਲ ਸਿੰਘ ਪੰਨੂ, ਰਣਜੋਧ ਸਿੰਘ ਪੰਨੂ, ਮਹਿੰਦਰ ਸਿੰਘ ਪੰਨੂ, ਹੈੱਡ ਗ੍ਰੰਥੀ ਭਾਈ ਅਮਰਦੀਪ ਸਿੰਘ, ਪ੍ਰੋਫੈਸਰ ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਗੋਗੀ ਮਹੰਤ, ਕਰਮਜੀਤ ਸਿੰਘ, ਦਲਵਾਰਾ ਸਿੰਘ ਲਾਲੀ ਸਮੇਤ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਜੈਕਾਰਿਆਂ ਦੀ ਗੂੰਜ਼ ਵਿਚ ਨਿੱਘਾ ਸਵਾਗਤ ਹਲਕਾ ਇੰਚਾਰਜ਼ ਸਿਮਕ ਦੀ ਅਗਵਾਈ ਹ... ਅਗਲੀ ਖ਼ਬਰ 96 ਸਾਲਾ ਬਜ਼ੁਰਗ ਲਾਲ ਸਿੰਘ ਧਾਲੀਵਾਲ ਦੇ ‘ਅਜੀਤ’ ਅਖ਼ਬਾਰ ਨਾਲ ਅਟੁੱਟ ਮੋਹ ਦੀ ਇਲਾਕੇ ’ਚ ਖ਼ੂਬ ਚਰਚਾ ਰੋਜ਼ਾਨਾ 3 ਘੰਟੇ ਪੜ੍...
Ad Position 24