04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਨਮ ਅਸ਼ਟਮੀ ਮੌਕੇ ਖੀਰ ਦਾ ਲੰਗਰ ਲਗਾਇਆ

ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਮੇਨ ਚੌਂਕ ਵਿਖੇ ਜਨਮ ਅਸ਼ਟਮੀ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਸੰਗਤਾਂ ਲਈ ਖੀਰ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਜਸਦੇਵ ਸਿੰਘ ਖਹਿਰਾ, ਕੌਂਸਲਰ ਜਸਵੀਰ ਸਿੰਘ ਭੱਟੀਆਂ, ਅਮਰਪਾਲ ਸਿੰਘ ਖਹਿਰਾ, ਹਰਮੇਸ਼ ਲਾਲ, ਪਰਮਿੰਦਰ ਸਿੰਘ, ਕੁਲਵੰਤ ਸਿੰਘ, ਰਾਜੇਸ਼ ਲੀਹਲ, ਰਜਿੰਦਰ ਸਿੰਘ ਆਦਿ ਨੇ ਸੇਵਾ ਨਿਭਾਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਮੇਨ ਚੌਂਕ ਵਿਖੇ ਜਨਮ ਅਸ਼ਟਮੀ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਸੰਗਤਾਂ ਲਈ ਖੀਰ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਜਸਦੇਵ ਸਿੰਘ ਖਹਿਰਾ, ਕੌਂਸਲਰ ਜਸਵੀਰ ਸਿੰਘ ਭੱਟੀਆਂ, ਅਮਰਪਾਲ ਸਿੰਘ ਖਹਿਰਾ, ਹਰਮੇਸ਼ ਲਾਲ, ਪਰਮਿੰਦਰ ਸਿੰਘ, ਕੁਲਵੰਤ ਸਿੰਘ, ਰਾਜੇਸ਼ ਲੀਹਲ, ਰਜਿੰਦਰ ਸਿੰਘ ਆਦਿ ਨੇ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਛੌੜੀਆਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸੜਕ ਹਾਦਸੇ ’ਚ ਫੌਤ ਹੋਏ ਚੰਡੀਗੜ੍ਹ ਤੋਂ ਅਜੀਤ ਵੈੱਬ ਟੀ.ਵੀ. ਦੇ ਸੀਨੀਅਰ ਪੱਤਰਕਾਰ...
Ad Position 24