04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵੰਡਰਲੈਂਡ ਜਲੰਧਰ ਵਿਖੇ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਇੱਕ ਰੋਜ਼ਾ ਟੂਰ ਗਿਆ

ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ‘ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਦਾ ਇੱਕ ਦਿਨਾ ਟੂਰ ਵੰਡਰਲੈਂਡ, ਜਲੰਧਰ ਵਿਖੇ ਗਿਆ। ਟੂਰ ਦੌਰਾਨ ਤੀਜੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ ਅਤੇ ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ‘ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਦਾ ਇੱਕ ਦਿਨਾ ਟੂਰ ਵੰਡਰਲੈਂਡ, ਜਲੰਧਰ ਵਿਖੇ ਗਿਆ। ਟੂਰ ਦੌਰਾਨ ਤੀਜੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ ਅਤੇ ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਖ਼ੁਸ਼ੀ ਭਰੇ ਪਲ ਸਾਂਝੇ ਕੀਤੇ। ਇਸ ਯਾਤਰਾ ਨੇ ਵਿਦਿਆਰਥੀਆਂ ਵਿਚ ਆਪਸੀ ਸਾਂਝ, ਸਹਿਯੋਗ ਅਤੇ ਟੀਮ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਟੂਰ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਸਕੂਲ ਦੀ ਪ੍ਰਿੰਸੀਪਲ ਸਿਸਟਰ ਐਂਸੀ ਜੋਸਫ਼ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਅਤੇ ਮਨੋਰੰਜਕ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਵਲੋਂ ਦਿੱਤੀ ਜਾਣ ਵਾਲੀ ਸਿੱਖਿਆ ਹੀ ਸਾਨੂੰ ਆਪਣੀ ਮੰਜ਼ਿਲ ਅਤੇ ਟੀਚਿਆਂ ਤੱਕ ਪਹੁੰਚਾਉਂਦੀ ਹੈ-ਬੇਦੀ/ਹਰਾ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ’ਚ ਦਿੱਤੇ ਗਏ ਸਹਿਯੋਗ ਦਾ ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਝਬਾਲ ਵਲੋਂ ਧੰਨਵਾਦ
Ad Position 24