04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹੈਲੋ ਡੀਅਰ ਪਲੇ ਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਜਨਮ ਅਸ਼ਟਮੀ ਮਨਾਈ

ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹੈਲੋ ਡੀਅਰ ਕਿਡਜ਼ ਪਲੇ ਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਨੰਨ੍ਹੇ ਮੁੰਨੇ ਵਿਦਿਆਰਥੀ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਅਤੇ ਰਾਧਾ ਦੀਆਂ ਪੁਸ਼ਾਕਾਂ ਵਿਚ ਸਜ ਕੇ ਆਏ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹੈਲੋ ਡੀਅਰ ਕਿਡਜ਼ ਪਲੇ ਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਨੰਨ੍ਹੇ ਮੁੰਨੇ ਵਿਦਿਆਰਥੀ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਅਤੇ ਰਾਧਾ ਦੀਆਂ ਪੁਸ਼ਾਕਾਂ ਵਿਚ ਸਜ ਕੇ ਆਏ। ਇਸ ਮੌਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਝੂਲਾ ਵੀ ਸਜਾਇਆ ਗਿਆ, ਜਦਕਿ ਸਕੂਲ ਪ੍ਰਿੰਸੀਪਲ ਮਮਤਾ ਰਾਣੀ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖ਼ਾਨਪੁਰ ਵਿਖੇ ਕਈ ਪਰਿਵਾਰਾਂ ਵਲੋਂ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਐਲਾਨ ਸਮੂਹ ਵਰਗਾਂ ਦੇ ਲੋਕ ਭਾਈ... ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24