06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਸਨੂਰ ਜੀਰਖ ਨੇ ਅੰਡਰ-14 ਬਾਕਸਿੰਗ ਵਿਚੋਂ ਪਹਿਲਾ ਸਥਾਨ ਹਸਿਲ ਕਰ ਕੇ ਸੋਨ ਤਗਮਾ ਜਿੱਤਿਆ

ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਉੱਘੇ ਕਬੱਡੀ ਖਿਡਾਰੀ ਵਿੱਕੀ ਜੀਰਖ ਦੇ ਹੋਣਹਾਰ ਸਪੁੱਤਰ ਜਸਨੂਰ ਸਿੰਘ ਜੀਰਖ (ਵਿਦਿਆਰਥੀ ਗੁੱਡਅਰਥ ਸਕੂਲ ਸਿਆੜ) ਨੇ ਉਮਰ ਵਰਗ ਅੰਡਰ -14 ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਜਸਨੂਰ ਸਿੰਘ ਦੀ ਚੋਣ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਚੋਣ ਕੀਤੀ ਗਈ ਹੈ। ਜੇਤੂ ਬੱਚੇ ਦੇ ਪਿਤਾ ਵਿੱਕੀ ਜੀਰਖ਼ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਕੇਬਾਜ਼ ਜਸਨੂਰ ਸਿੰਘ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਗਰਾਊਂਡ ਵਿਚ ਜਾ ਕੇ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਉਸ ਦੇ ਮਨ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਦਾ ਜ਼ਜ਼ਬਾ ਹੈ, ਜਿਸ ਕਾਰਨ ਉਹ ਲਗਾਤਾਰ ਅੱਗੇ ਵਧਣ ਲਈ ਨਿਰੰਤਰ ਉੱਦਮ ਜਾਰੀ ਰੱਖਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਉੱਘੇ ਕਬੱਡੀ ਖਿਡਾਰੀ ਵਿੱਕੀ ਜੀਰਖ ਦੇ ਹੋਣਹਾਰ ਸਪੁੱਤਰ ਜਸਨੂਰ ਸਿੰਘ ਜੀਰਖ (ਵਿਦਿਆਰਥੀ ਗੁੱਡਅਰਥ ਸਕੂਲ ਸਿਆੜ) ਨੇ ਉਮਰ ਵਰਗ ਅੰਡਰ -14 ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਜਸਨੂਰ ਸਿੰਘ ਦੀ ਚੋਣ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਚੋਣ ਕੀਤੀ ਗਈ ਹੈ। ਜੇਤੂ ਬੱਚੇ ਦੇ ਪਿਤਾ ਵਿੱਕੀ ਜੀਰਖ਼ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਕੇਬਾਜ਼ ਜਸਨੂਰ ਸਿੰਘ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਗਰਾਊਂਡ ਵਿਚ ਜਾ ਕੇ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਉਸ ਦੇ ਮਨ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਦਾ ਜ਼ਜ਼ਬਾ ਹੈ, ਜਿਸ ਕਾਰਨ ਉਹ ਲਗਾਤਾਰ ਅੱਗੇ ਵਧਣ ਲਈ ਨਿਰੰਤਰ ਉੱਦਮ ਜਾਰੀ ਰੱਖਦਾ ਹੈ। ਉਨ੍ਹਾਂ ਪ੍ਰਿੰਸੀਪਲ ਨਵੀਨ ਬਾਂਸਲ, ਜਸਵੰਤ ਸਿੰਘ ਪੰਨੂ ਅਤੇ ਸਕੂਲ ਮੈਨੇਜਮੇਂਟ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਮਾਲਵਾ ਸ਼ੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਵਲੋਂ ਵੀ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ’ਚ ਅਧਿਆਪਕ ਦਿਵਸ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਚ ਅਧਿਆਪਕ ਦਿਵਸ ਮਨਾਇਆ
Ad Position 24