06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖ਼ਰਾਬ ਮੌਸਮ ’ਚ ਵੀ ਕਿਸਾਨ ਪੂਰੇ ਸਿਦਕ ਨਾਲ ਚੰਡੀਗੜ੍ਹ ਮੋਰਚੇ ਵਿਚ ਡਟੇ ਰਹੇ-ਢੀਂਡਸਾ ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਖ਼ੁਦ ਕਿਸਾਨਾਂ ਦਾ ਹਾਲ ਜਾਣਨ ਲਈ ਅੱਧੀ ਰਾਤ ਪੁੱਜੇ

ਮਲੌਦ, 5 ਸਤੰਬਰ (ਸਹਾਰਨ ਮਾਜਰਾ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਦੇ ਸਕੂਲ ਇੰਚਾਰਜ ਅਸ਼ੋਕ ਸਿੰਘ ਘਲੋਟੀ ਨੂੰ ਸਿੱਖਿਆ ਵਿਭਾਗ ਵਲੋਂ ਬਤੌਰ ਮੁੱਖ ਅਧਿਆਪਕ ਵਜੋਂ ਪਦਉੱਨਤ ਕੀਤਾ ਗਿਆ ਹੈ। ਉਨ੍ਹਾਂ ਨੇ ਸਿੱਖਿਆ ਵਿਭਾਗ ਵਿੱਚ 32 ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ।

Ad Position 21
repet_subhas-goyals [Copy P29]
ਚੰਡੀਗੜ੍ਹ ਮੋਰਚੇ ਵਿਚ ਡਟੇ ਹੋਏ ਬੀ.ਕੇ.ਯੂ. ਲੱਖੋਵਾਲ ਦੇ ਕਿਸਾਨ ਆਗੂ, ਵਰਕਰ ਅਤੇ ਮਜ਼ਦੂਰ। ਅਜੀਤ ਤਸਵੀਰ 06-09-2026
ਮਲੌਦ, 5 ਸਤੰਬਰ (ਸਹਾਰਨ ਮਾਜਰਾ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਦੇ ਸਕੂਲ ਇੰਚਾਰਜ ਅਸ਼ੋਕ ਸਿੰਘ ਘਲੋਟੀ ਨੂੰ ਸਿੱਖਿਆ ਵਿਭਾਗ ਵਲੋਂ ਬਤੌਰ ਮੁੱਖ ਅਧਿਆਪਕ ਵਜੋਂ ਪਦਉੱਨਤ ਕੀਤਾ ਗਿਆ ਹੈ। ਉਨ੍ਹਾਂ ਨੇ ਸਿੱਖਿਆ ਵਿਭਾਗ ਵਿੱਚ 32 ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਹ ਆਪਣੀ ਮਿਹਨਤ, ਇਮਾਨਦਾਰੀ, ਨਿਮਰ ਸੁਭਾਅ ਅਤੇ ਸਮਰਪਣ ਲਈ ਜਾਣੇ ਜਾਂਦੇ ਹਨ। ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਤੋਂ ਕਾਰਜਮੁਕਤ ਹੋਣ ਸਮੇਂ ਸਕੂਲ ਸਟਾਫ਼ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪਦਉਨਤ ਹੋਣ ਉਪਰੰਤ ਅਸ਼ੋਕ ਸਿੰਘ ਘਲੋਟੀ ਨੇ ਸਰਕਾਰੀ ਕੰਨਿਆ ਹਾਈ ਸਕੂਲ ਅੱਬੂਵਾਲ ਵਿਖੇ ਬਤੌਰ ਹੈਡਮਾਸਟਰ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਗੁਰਪ੍ਰੀਤ ਕੌਰ, ਗੁਰਜੀਤ ਕੌਰ, ਪਰਦੀਪ ਕੌਰ, ਜਸਪ੍ਰੀਤ ਕੌਰ, ਹਰਜਿੰਦਰ ਕੌਰ, ਪਰਮਜੀਤ ਕੌਰ ਮਲੌਦ, ਮਨਪ੍ਰੀਤ ਕੌਰ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਖੁਸ਼ਵਿੰਦਰ ਸਿੰਘ ਘਲੋਟੀ ਹਾਜ਼ਰ ਸਨ। ਇਸ ਮੌਕੇ ਸਮੂਹ ਐੱਸ. ਐੱਮ. ਸੀ. ਮੈਂਬਰ ਅਤੇ ਪਤਵੰਤੇ ਸੱਜਣਾਂ ਵਲੋਂ ਅਸ਼ੋਕ ਸਿੰਘ ਘਲੋਟੀ ਨੂੰ ਪਦਉੱਨਤੀ ’ਤੇ ਵਧਾਈ ਅਤੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਾਂਝੀ ਕੋਆਰਡੀਨੇਸ਼ਨ ਕਮੇਟੀ ਅਤੇ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਅੇੈਲਾਨੇ ਪ੍ਰੋਗਰਾਮਾਂ ਤੇ ਅਮਲ ਕਰਾਂਗੇ-ਦੁਬਰ... ਅਗਲੀ ਖ਼ਬਰ ਬਿਜਲੀ ਦੀ ਮਾੜੀ ਸਪਲਾਈ ਸੰਬੰਧੀ ਘੁਡਾਣੀ ਕਲਾਂ ਦੇ ਕਿਸਾਨਾਂ ਦਾ ਵਫਦ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਿਆ
Ad Position 24