08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੈਂਸ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਪੁਲਿਸ ਪੈਨਸ਼ਨਰਜ ਵੈਲਫ਼ੇਅਰ ਪੁਲਿਸ ਜਿਲ੍ਹਾ ਖੰਨਾ ਦੀ ਮੀਟਿੰਗ

ਖੰਨਾ, 7 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫ਼ੇਅਰ ਪੁਲਿਸ ਜ਼ਿਲ੍ਹਾ ਖੰਨਾ ਦੀ ਮੀਟਿੰਗ ਸਤਨਾਮ ਸਿੰਘ ਬੈਂਸ ਰਿਟਾਇਰਡ ਐਸ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਖੰਨਾ, 7 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫ਼ੇਅਰ ਪੁਲਿਸ ਜ਼ਿਲ੍ਹਾ ਖੰਨਾ ਦੀ ਮੀਟਿੰਗ ਸਤਨਾਮ ਸਿੰਘ ਬੈਂਸ ਰਿਟਾਇਰਡ ਐਸ. ਪੀ. ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੰਗ ਕੀਤੀ ਗਈ ਕਿ ਰਿਟਾਇਰਡ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਅਰਸੇ ਤੋਂ ਪਏ ਬਕਾਇਆਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਮੀਟਿੰਗ ’ਚ ਆਏ ਰਿਟਾਇਰਡ ਮੁਲਾਜ਼ਮਾਂ ਨੂੰ ਮੁਲਾਜ਼ਮ ਰੈਲੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਰਿਟਾਇਰਡ ਹੌਲਦਾਰ ਗੁਰਮੀਤ ਸਿੰਘ ਘੁਡਾਣੀ ਖੁਰਦ ਨਵਾਂ ਮੈਂਬਰ ਬਣਨ ’ਤੇ ਸਵਾਗਤ ਕੀਤਾ। ਇਸ ਤੋਂ ਇਲਾਵਾ ਮੀਟਿੰਗ ਵਿਚ ਪਰਮਜੀਤ ਸਿੰਘ ਰਿਟਾਇਰਡ ਡੀ. ਐਸ. ਪੀ. ਸੀ. ਮੀਤ ਪ੍ਰਧਾਨ, ਹਰਜਿੰਦਰ ਸਿੰਘ ਲੋਪੋਂ ਜਨਰਲ ਸਕੱਤਰ, ਜਸਵਿੰਦਰ ਸਿੰਘ ਕੈਸ਼ੀਅਰ, ਜਗਦੀਸ਼ ਸਿੰਘ, ਹਰਨਜੀਤ ਸਿੰਘ, ਗੁਰਮੇਜ ਸਿੰਘ, ਕੁਲਦੀਪਪ ਸਿੰਘ ਬੇਗੋਵਾਲ, ਪ੍ਰਿਥਵੀ ਸਿੰਘ (ਸਾਰੇ ਮੀਤ ਪ੍ਰਧਾਨ), ਸ਼ਿਵ ਕੁਮਾਰ ਸ਼ਰਮਾ, ਰਾਮ ਮੂਰਤੀ, ਬਾਰਾ ਸਿੰਘ, ਕਰਨੈਲ ਸਿੰਘ, ਬੰਤ ਸਿੰਘ, ਪ੍ਰਗਟ ਸਿੰਘ, ਸੰਤੋਖ ਸਿੰਘ, ਜਗਦੇਵ ਸਿੰਘ, ਸੰਤੋਖ ਸਿੰਘ, ਲਖਵਿੰਦਰ ਸਿੰਘ, ਕਿਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ddd ਅਗਲੀ ਖ਼ਬਰ ਪਿੰਡ ਹਿਆਤਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ
Ad Position 24