10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਾਬਕਾ ਕੌਂਸਲਰ ਮਨਜੀਤ ਕੌਰ ਨਹੀਂ ਰਹੇ

ਮਾਛੀਵਾੜਾ ਸਾਹਿਬ, 9 ਸਤੰਬਰ (ਮਨੋਜ ਕੁਮਾਰ)-ਕਾਂਗਰਸ ਪਾਰਟੀ ਤੋਂ ਸਾਬਕਾ ਕੌਂਸਲਰ ਅਤੇ ਗੁਰਾਂ ਕਾਲੋਨੀ ਵਿਜੈ ਕੁਮਾਰ ਚੌਧਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਸਾਬਕਾ ਕੌਂਸਲਰ (44) ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਈ। ਉਹ ਪਿਛਲੇ ਕਾਫੀ ਸਮੇਂ ਤੋਂ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਾਛੀਵਾੜਾ ਸਾਹਿਬ, 9 ਸਤੰਬਰ (ਮਨੋਜ ਕੁਮਾਰ)-ਕਾਂਗਰਸ ਪਾਰਟੀ ਤੋਂ ਸਾਬਕਾ ਕੌਂਸਲਰ ਅਤੇ ਗੁਰਾਂ ਕਾਲੋਨੀ ਵਿਜੈ ਕੁਮਾਰ ਚੌਧਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਸਾਬਕਾ ਕੌਂਸਲਰ (44) ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਈ। ਉਹ ਪਿਛਲੇ ਕਾਫੀ ਸਮੇਂ ਤੋਂ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਮੌਤ ਨੇ ਪੂਰੇ ਚੌਧਰੀ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਹਿਰ ਜੱਦੀ ਪਿੰਡ ਸੱਤਿਆਣਾ ਵਿਖੇ ਕਰ ਦਿੱਤਾ ਗਿਆ। ਇਸ ਗ਼ਮਗੀਨ ਮਾਹੌਲ ਵਿਚ ਇਲਾਕੇ ਦੇ ਕਈ ਰਾਜਨੀਤਿਕ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂ ਸ਼ਾਮਿਲ ਹੋਏ। ਮਨਜੀਤ ਕੌਰ ਆਪਣੇ ਪਿੱਛੇ ਹੱਸਦੇ ਵੱਸਦੇ ਪਰਿਵਾਰ ਦੇ ਨਾਲ ਨਾਲ ਇੱਕ ਬੇਟਾ ਤੇ ਬੇਟੀ ਛੱਡ ਗਏ ਹਨ। 09ਖੰਨਾ28 ਸਾਬਕਾ ਕੌਂਸਲਰ ਮਨਜੀਤ ਕੌਰ ਦੀ ਫਾਇਲ ਫੋਟੋ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੌੌਰਲੇ ਦਾ 81ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡਾ... ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ’ਤੇ ਭਾਜਪਾ ਵਰਕਰਾਂ ਨੇ ਨੀਸ਼ੂ ਸ਼ਰਮਾ ਦੀ ਅਗਵਾਈ ’ਚ ਫੂਕਿਆ ਸਰਕਾਰ ਦਾ ਪੁਤਲਾ
Ad Position 24