06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਹਾਸਿਲ ਕੀਤਾ ਯੂ. ਕੇ. ਦਾ ਵਿਜ਼ਟਰ ਵੀਜ਼ਾ

ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰੰਤਰ ਵੀਜ਼ਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੰਸਥਾ ਦੇ ਐੱਮ.

Ad Position 21
No active advertisement
ਅਜੀਤ ਡੈਸਕ 12-09-2026
ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰੰਤਰ ਵੀਜ਼ਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਤਾਜ਼ਾ ਇਹ ਨਤੀਜਿਆਂ ਵਿਚ ਪਟਿਆਲਾ ਵਾਸੀ ਰਸ਼ਪਾਲ ਸਿੰਘ ਨੇ ਯੂ. ਕੇ. ਦਾ ਵਿਜ਼ਟਰ ਵੀਜ਼ਾ ਹਾਸਲ ਕੀਤਾ ਗਿਆ। ਇਸ ਮੌਕੇ ਰਸ਼ਪਾਲ ਸਿੰਘ ਨੇ ਆਪਣੀ ਵੀਜ਼ਾ ਸਫਲਤਾ ਦਾ ਸਿਹਰਾ ਯੂਨਾਈਟਿਡ ਇਮੀਗ੍ਰੇਸ਼ਨ ਦੀ ਸਮੁੱਚੀ ਟੀਮ ਅਤੇ ਤਜਰਬੇਕਾਰ ਸਟਾਫ਼ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਦਿੱਤੇ ਗਏ ਮਾਰਗ ਦਰਸ਼ਨ ਅਤੇ ਸਹਿਯੋਗ ਨਾਲ ਵੀਜ਼ਾ ਪ੍ਰਕਿਰਿਆ ਨੂੰ ਸਮਝਣ ਵਿਚ ਕਾਫ਼ੀ ਸਹਾਇਤਾ ਮਿਲੀ।ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੀਜ਼ਾ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਲੈ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨਕਿਸੇ ਵੀ ਤਰ੍ਹਾਂ ਦੀ ਸਲਾਹ ਜਾਂ ਜਾਣਕਾਰੀ ਲੈਣ ਲਈ ਸਾਹਨੇਵਾਲ ਰੋਡ ਕੁਹਾੜਾ ਸਥਿਤ ਦਫ਼ਤਰ ਵਿਖੇ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਮਾਹਿਰਾਂ ਤੋਂ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪਾਇਲ ਹਲਕੇ ਦੇ ਐੱਮ. ਐੱਲ. ਏ. ਦਾ ਘਿਰਾਓ 19 ਨੂੰ - ਪ੍ਰਧਾਨ ਮੇਜਰ ਸਿੰ... ਅਗਲੀ ਖ਼ਬਰ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ
Ad Position 24