13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ’ਚ ਅਧਿਆਪਕ ਦਿਵਸ ਮਨਾਇਆ

ਖੰਨਾ, 12 ਸਤੰਬਰ ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖੰਨਾ, 12 ਸਤੰਬਰ ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿੱਚ ਅਧਿਆਪਕ ਦਿਵਸ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰਮੋਦ ਅਤੇ ਸਮੂਹ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੀ ਮਜ਼ਬੂਤ ਨੀਂਹ ਤਿਆਰ ਕਰਨ ਦਾ ਕੰਮ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਗਿਆਨ, ਵਿਅਕਤੀਤਵ ਅਤੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮੁੱਖ ਮਹਿਮਾਨ ਪ੍ਰਮੋਦ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਸਿੱਖਿਆ ਪ੍ਰਦਾਨ ਕਰਨ ਵਾਲੇ ਹੀ ਨਹੀਂ, ਸਗੋਂ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਮਾਰਗਦਰਸ਼ਕ ਵੀ ਹਨ। ਕਾਲਜ ਦੇ ਸੈਕਟਰੀ ਰਮਰੀਸ਼ ਵਿਜ ਨੇ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜਨਰਲ ਸੈਕਟਰੀ ਸੰਜੀਵ ਧਮੀਜਾ, ਸੈਕਟਰੀ ਰਮਰੀਸ਼ ਵਿਜ, ਏ. ਐਸ. ਕਾਲਜ ਖੰਨਾ ਦੇ ਸੈਕਟਰੀ ਅਜੈ ਸੂਦ, ਸ਼ਾਲੂ ਕਾਲੀਆ, ਚਰਨਜੀਤ ਸਿੰਘ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੀਖੀ ਵਿਖੇ ਸਾਬਕਾ ਵਿਧਾਇਕ ਲੱਖਾ ਪਾਇਲ ਵਲੋਂ ਬੂਥ ਪੱਧਰ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਨਾ ਪ੍ਰਮੁੱਖਾਂ ਦੀ ਨਿਯੁ... ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
Ad Position 24