14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਦੇ ਸਾਝੇ ਉਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਹਰਵਿੰਦਰ ਕੌਰ ਖਾਲਸਾ ਹਰਜਸ ਕੀਰਤਨ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
repet_subhas-goyals [Copy P29]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ 14-09-2026
ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਦੇ ਸਾਝੇ ਉਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਹਰਵਿੰਦਰ ਕੌਰ ਖਾਲਸਾ ਹਰਜਸ ਕੀਰਤਨ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੇਲ ਸਿੰਘ ਬਰਨਾਲੇ ਵਾਲਿਆਂ ਦੇ ਜੱਥੇ ਵਲੋਂ ਰਸਭਿੰਨੇ ਕੀਰਤਨ ਤੇ ਗੁਰਬਾਣੀ ਇਤਿਹਾਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਹਰਦੇਵ ਸਿੰਘ ਮੁੱਖ ਸੇਵਾਦਾਰ, ਜਗਦੀਸ਼ ਸਿੰਘ ਦੀਸ਼ਾ ਸਾਬਕਾ ਕੌਂਸਲਰ, ਬੀਬੀ ਬਲਵਿੰਦਰ ਕੌਰ ਰੋਮਾਣਾ ਸਾਬਕਾ ਕੌਂਸਲਰ, ਗੁਰਮੀਤ ਸਿੰਘ ਖਜਾਨਚੀ, ਰਾਜ ਲਖੀਆ ਕੌਂਸਲਰ, ਭਾਈ ਗੁਰਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ , ਪਰਦੀਪ ਸਿੰਘ, ਗੁਰਮੀਤ ਸਿੰਘ ਪੰਮਾ ਟਰਾਸਪੋਟਰ, ਠੇਕੇਦਾਰ ਮਹਿੰਦਰ ਸਿੰਘ, ਸੰਤੋਖ ਸਿੰਘ ਟਰਾਸਪੋਟਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ, ਇੱਕ ਗ੍ਰਿਫ਼ਤਾਰ ਪੁਲਿਸ ਦਾ ਜਾਅਲੀ ਪਛਾਣ ਪੱਤਰ ਬਰਾਮਦ ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਹੋਇਆ ਸਮਾਗਮ
Ad Position 24