14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਬਕਾ ਵਿਧਾਇਕ ਲੱਖਾ ਪਾਇਲ ਨੇ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਨੂੰ ਲੈ ਕੇ ਕੀਤੀ ਮੀਟਿੰਗ

ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪਿੰਡ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਲਗਾਉਣ ਨੂੰ ਲੈ ਕੇ ਮੀਟਿੰਗ ਹੋਈ, ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਪੁੱਜੇ। ਲੱਖਾ ਪਾਇਲ ਨੇ ਕਿਹਾ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਲਈ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਜਰੂਰੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪਿੰਡ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਲਗਾਉਣ ਨੂੰ ਲੈ ਕੇ ਮੀਟਿੰਗ ਹੋਈ, ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਪੁੱਜੇ। ਲੱਖਾ ਪਾਇਲ ਨੇ ਕਿਹਾ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਲਈ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਹੁਣ ਤੋਂ ਹੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾ ਕੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜੱਸਾ ਰੋੜੀਆਂ, ਬਲਵੀਰ ਸਿੰਘ, ਭਗਤ ਸਿੰਘ ਮਿੰਟੂ, ਬਲਦੇਵ ਸਿੰਘ, ਸੋਹਣ ਸਿੰਘ ਪ੍ਰਧਾਨ, ਨਾਇਬ ਸਿੰਘ, ਆਤਮਾ ਸਿੰਘ, ਗੁਰਇੰਦਰ ਸਿੰਘ ਗਿੰਦ, ਰਣਧੀਰ ਸਿੰਘ ਧੀਰਾ, ਗੁਲਜ਼ਾਰ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਝਲਮਣ ਸਿੰਘ, ਬੇਅੰਤ ਸਿੰਘ, ਰਾਮਲਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਦਲਾ ਵਿਚ ਕਾਰ ਦੀ ਲਪੇਟ ’ਚ ਆਉਣ ਨਾਲ ਤਿੰਨ ਸਾਲਾ ਮਾਸੂਮ ਬੱਚੇ ਦੀ ਮੌਤ ਗੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਸਿਵਲ... ਅਗਲੀ ਖ਼ਬਰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ, ਇੱਕ ਗ੍ਰਿਫ਼ਤਾਰ ਪੁਲਿਸ ਦਾ ਜਾਅਲੀ ਪਛਾਣ ਪੱਤਰ ਬਰਾਮਦ
Ad Position 24