13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਬ-ਇੰਸਪੈਕਟਰ ਚਰਨਜੀਤ ਸਿੰਘ ਨਕਦ ਰਾਸ਼ੀ ਨਾਲ ਸਨਮਾਨਿਤ

ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਵੱਖ ਵੱਖ ਪੁਲਿਸ ਚੌਂਕੀਆਂ ਵਿਚ ਬਤੌਰ ਇੰਚਾਰਜ ਡਿਊਟੀ ਨਿਭਾਉਣ ਉਪਰੰਤ ਪੁਲਿਸ ਥਾਣਾ ਮਲੌਦ ਤੇ ਮਾਛੀਵਾੜਾ ਸਾਹਿਬ ਵਿਖੇ ਥਾਣਾ ਮੁਖੀ ਸਾਨਦਾਰ ਸੇਵਾਵਾਂ ਨਿਭਾਈਆਂ। ਐਸ.

Ad Position 21
repet_subhas-goyals [Copy P29]
ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਖੰਨਾ ਦੇ ਐਸ. ਐਸ ਪੀ ਡਾ: ਦਰਪਣ ਆਹਲੂਵਾਲੀਆ। ਅਜੀਤ ਤਸਵੀਰ 14-09-2026
ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਵੱਖ ਵੱਖ ਪੁਲਿਸ ਚੌਂਕੀਆਂ ਵਿਚ ਬਤੌਰ ਇੰਚਾਰਜ ਡਿਊਟੀ ਨਿਭਾਉਣ ਉਪਰੰਤ ਪੁਲਿਸ ਥਾਣਾ ਮਲੌਦ ਤੇ ਮਾਛੀਵਾੜਾ ਸਾਹਿਬ ਵਿਖੇ ਥਾਣਾ ਮੁਖੀ ਸਾਨਦਾਰ ਸੇਵਾਵਾਂ ਨਿਭਾਈਆਂ। ਐਸ. ਐਸ. ਪੀ ਖੰਨਾ ਡਾ: ਦਰਪਣ ਆਹਲੂਵਾਲੀਆ ਵਲੋਂ ਨਕਦ ਰਾਸ਼ੀ ਨਾਲ ਵਿਸ਼ੇਸ਼ ਸਨਮਾਨ ਕਰਦਿਆਂ ਤਨਦੇਹੀ ਨਾਲ ਨਿਭਾਈ ਗਈ ਡਿਊਟੀ ਦੀ ਸਲਾਘਾ ਕੀਤੀ। ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਭਵਿੱਖ ਵਿਚ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਵਚਨਬੱਧ ਹੋਵਾਂਗਾ।
Ad Position 22
No active advertisement
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਦਾ ਟੂਰ ਲਿਜਾਇਆ ਅਗਲੀ ਖ਼ਬਰ ਪਿੰਡ ਮੁਕੰਦਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਅਹਿਮ ਇਕੱਤਰਤਾ ਇਆਲੀ ਤੇ ਸ਼ਿਵਾਲਕ ਵਲੋਂ ਸਮੂਹ ਵਰਗਾਂ ਨ...
Ad Position 24