13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲਵਪ੍ਰੀਤ ਸਿੰਘ ਘੁਡਾਣੀ ਕਲਾਂ ਸ਼੍ਰੀ ਫਤਹਿਗੜ੍ਹ ਸਾਹਿਬ ਯੂਥ ਕਾਂਗਰਸ ਦੇ ਇੰਚਾਰਜ ਨਿਯੁਕਤ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ – ਲਵਪ੍ਰੀਤ ਸਿੰਘ

ਰਾੜਾ ਸਾਹਿਬ, 13 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਪੰਜਾਬ ਯੂਥ ਕਾਂਗਰਸ ਦੇ ਸਕੱਤਰ ਲਵਪ੍ਰੀਤ ਸਿੰਘ ਘੁਡਾਣੀ ਕਲਾਂ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ ਜਿਲਾ ਯੂਥ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਸਿੰਘ ਘੁਡਾਣੀ ਕਲਾਂ ਨੇ ਆਪਣੀ ਨਿਯੁਕਤੀ ਤੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਾੜਾ ਸਾਹਿਬ, 13 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਪੰਜਾਬ ਯੂਥ ਕਾਂਗਰਸ ਦੇ ਸਕੱਤਰ ਲਵਪ੍ਰੀਤ ਸਿੰਘ ਘੁਡਾਣੀ ਕਲਾਂ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ ਜਿਲਾ ਯੂਥ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਸਿੰਘ ਘੁਡਾਣੀ ਕਲਾਂ ਨੇ ਆਪਣੀ ਨਿਯੁਕਤੀ ਤੇ ਡਾ. ਸਮਰੁਤੀ ਰੰਜਨ ਲਿੰਕਾ ਇੰਚਾਰਜ ਪੰਜਾਬ ਯੂਥ ਕਾਂਗਰਸ ਅਤੇ ਸ਼ੁਭਮ ਸ਼ਰਮਾ ਸ਼ੁਭੀ ਪ੍ਰਧਾਨ ਪੰਜਾਬ ਯੂਥ ਕਾਂਗਰਸ ਦਾ ਧੰਨਵਾਦ ਕਰਦਿਆਂ ਵਿਸਵਾਸ ਦਿਵਾਇਆ ਕਿ ਉਹ ਮਿਲੀ ਜਿੰੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੀ ਫਤਹਿਗੜ੍ਹ ਦੇ ਸਮੂਹ ਨੋਜਵਾਨਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੰਦ ਕਰਨਗੇ।ਇਸ ਮੌਕੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਪਾਇਲ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ, ਮਨਦੀਪ ਸ਼ਰਮਾ ਮਨੀ, ਪੰਚ ਰਬਨਦੀਪ ਸਿੰਘ ਸੰਮਤੀ ਮੈਂਬਰ, ਸਾਬਕਾ ਜਿਲਾ ਪ੍ਰਧਾਨ ਰੁਪਿੰਦਰ ਸਿੰਘ ਬਿੰਂਦੂ, ਸੀਨੀ . ਯੂਥ ਆਗੂ ਮਹੇਸਇੰਦਰ ਸਿੰਘ ਬੋਪਾਰਾਏ, ਤਨੂੰ ਬੋਪਾਰਾਏ, ਯੂਥ ਆਗੂ ਦਿਲਪ੍ਰੀਤ ਸਿੰਘ ਡੀ. ਪੀ. ਪਾਇਲ ਆਦਿ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਲਵਪ੍ਰੀਤ ਸਿੰਘ ਬੋਪਾਰਾਏ ਘੁਡਾਣੀ ਕਲਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਬਿਜਲੀ ਕੱਟਾਂ ਖਿਲਾਫ਼ ਬਿਜਲੀ ਮੰਤਰੀ ਸੌਂਦ ਦਾ ਘਰ ਘੇਰਿਆ ਤੇ ਧਰਨਾ ਦਿੱਤਾ ਅਗਲੀ ਖ਼ਬਰ ਮਜ਼ਦੂਰ ਔਰਤ ਦੀ ਮਸ਼ੀਨ ਵਿਚ ਆ ਕੇ ਮੌਤ, ਫ਼ੈਕਟਰੀ ਮਾਲਕਾਂ ਤੋਂ ਮਦਦ ਦੀ ਮੰਗ
Ad Position 24