19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ. ਆਈ.

Ad Position 21
No active advertisement
ਅਜੀਤ ਡੈਸਕ 19-09-2026
ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ.ਆਈ. ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਅੱਬੂਪੁਰਾ ਦੇ ਬੱਸ ਸਟੈਂਡ ਕੋਲ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਮੀਤ ਸਿੰਘ ਉਰਫ਼ ਬੀਤਾ ਪੁੱਤਰ ਰਾਮ ਸਿੰਘ ਵਾਸੀ ਮੱਧੇਪੁਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਸਤਲੁਜ ਦਰਿਆ ਨਜ਼ਦੀਕ ਡੇਰਾ ਗੁਰਦਾਸਪੁਰੀਆ ਦੇ ਟੀ-ਪੋਆਇੰਟ ਕੋਲ ਹੈਰੋਇਨ ਵੇਚਣ ਲਈ ਆਪਣੇ ਗਾਹਕਾਂ ਦੀ ੳਡੀਕ ਕਰ ਰਿਹਾ ਹੈ। ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 260 ਦਰਜ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਗੁਰਸੇਵਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਵੀ ਕਿਸੇ ਖਾਸ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਸੰਦੀਪ ਸਿੰ ਘ ਉਰਫ਼ ਸੀਪੂ ਪੁੱਤਰ ਕੁਲਵੰਤ ਸਿੰਘ ਵਾਸੀ ਭੈਣੀ ਗੁੱਜਰਾਂ ਨੂੰ ਪਿੰਡ ਖੁਰਸ਼ੈਦਪੁਰਾ ਦੇ ਸ਼ਮਸ਼ਨਘਾਟ ਕੋਲੋਂ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਿਸ ਖ਼ਿਲਾਫ ਵੀ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾਂ ਨ ੰ. 262 ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦੂਲੋ ਦੇ ਭਰਾ ਤੇ ਮਦਨ ਦੇ ਪਿਤਾ ਸਮਾਜ ਸੇਵਕ ਸੰਤ ਸਿੰਘ ਬੁੱਲੇਪੁਰ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਸਾਹਨੇਵਾਲ ’ਚ 500 ਡਰੋਨਾਂ ਨੇ ਰਚਿਆ ਅਦਭੁਤ ਨਜ਼ਾਰਾ, ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੀ ਦਿੱਤੀ ਪੇਸ਼ਕਾਰੀ ਪੰਜਾਬ ਸਰਕਾਰ...
Ad Position 24