ਕਾਮਰੇਡ ਜੰਗ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਅੱਜ
ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਵਿਭਾਗ ਵਿਚ ਥਾਣਾ ਮਲੌਦ ਵਿਖੇ ਤਾਇਨਾਤ ਬਤੌਰ ਏ. ਐੱਸ.
ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਵਿਭਾਗ ਵਿਚ ਥਾਣਾ ਮਲੌਦ ਵਿਖੇ ਤਾਇਨਾਤ ਬਤੌਰ ਏ. ਐੱਸ. ਆਈ. ਸੁਖਦੀਪ ਸਿੰਘ ਗਿੱਲ ਤੇ ਮਾ. ਵਰਿੰਦਰ ਸਿੰਘ ਗਿੱਲ ਦੇ ਪਿਤਾ ਕਾਮਰੇਡ ਜੰਗ ਸਿੰਘ ਗਿੱਲ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਕੁੱਲ ਹਿੰਦ ਕਿਸਾਨ ਸਭਾ (1936) ਜੋ ਕਿ ਪਿਛਲੇ ਦਿਨੀਂ ਅਚਾਨਕ ਹੀ ਅਕਾਲ ਚਲਾਣਾ ਕਰ ਗਏ ਸਨ। ਐਡਵੋਕੇਟ ਸ਼ਮਸ਼ੇਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ. ਜੰਗ ਸਿੰਘ ਗਿੱਲ ਨਮਿਤ ਸ਼੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਸਿਰਥਲਾ (ਲੁਧਿਆਣਾ) ਵਿਖੇ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।