24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਯੁਰਵੈਦਿਕ ਵਿਭਾਗ ਵਲੋਂ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ

ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਬੈਰਸਾਲ ਕਲਾਂ ਵਿਖੇ ਡਾਇਰੈਕਟਰ ਆਯੂਰਵੇਦਾ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਲੁਧਿਆਣਾ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਪਰਮਜੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਬੈਰਸਾਲ ਕਲਾਂ ਵਿਖੇ ਡਾਇਰੈਕਟਰ ਆਯੂਰਵੇਦਾ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਲੁਧਿਆਣਾ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਪਰਮਜੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ। ਕੈਂਪ ਵਿਚ ਡਾ. ਅਮਨਦੀਪ ਸਿੰਘ ਜੱਸੋਵਾਲ ਬੇਟ, ਡਾ. ਪਰਮਜੀਤ ਸਿੰਘ, ਡਾ. ਪ੍ਰਿੰਸ ਕੁਮਾਰ, ਡਾ. ਨਿਸ਼ੂ ਗਾਂਧੀ, ਉਪ ਵੈਦ ਨਵਜੋਤ ਕੌਰ, ਉਪ ਵੈਦ ਹਰਪ੍ਰੀਤ ਕੌਰ ਨੇ 415 ਮਰੀਜ਼ਾਂ ਦੀ ਜਾਂਚ ਕਰਦੇ ਮੁਫ਼ਤ ਦਵਾਈਆਂ ਵੰਡੀਆਂ। ਇਸ ਮੌਕੇ ਬਲਵਿੰਦਰ ਸਿੰਘ, ਬਸੰਤ ਸਿੰਘ ਰਿਟਾਇਰ ਬੀ. ਪੀ. ਈ. ਓ. ਅਤੇ ਸਮੂਹ ਪੰਚਾਇਤ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਸਹਿਰੀ ਦੋਰਾਹਾ ਦੀ ਨਵੀਂ ਕਮੇਟੀ ਦੀ ਚੋਣ ਅਗਲੀ ਖ਼ਬਰ ਸਿੱਧੂ ਹਸਪਤਾਲ ਦੋਰਾਹਾ ਵਿਖੇ ਖੰਡੂਏ ਤੇ ਤਾਲੂਏ ਦੇ ਮੁਫਤ ਆਪਰੇਸ਼ਨ ਜਾਰੀ- ਡਾਕਟਰ ਸਿੱਧੂ ਪੰਜ ਹਜਾਰ ਤੋਂ ਵੱਧ ਕੀਤੇ ਜਾ ਚ...
Ad Position 24