ਗਣਪਤੀ ਮਹਾਂਉਤਸਵ ਵੱਖ-ਵੱਖ ਥਾਵਾਂ ’ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ
ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਥਾਵਾਂ ‘ਤੇ ਗਣਪਤੀ ਮਹਾਂਉਤਸਵ ਮਾਛੀਵਾੜਾ ਵਿਖੇ ਵੱਖ-ਵੱਖ ਥਾਵਾਂ ‘ਤੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੰਦਰ ਪ੍ਰਬੰਧਕ ਕਮੇਟੀਆਂ ਵਲੋਂ ਰੋਜ਼ਾਨਾ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਜਾਂਦੇ ਹਨ।
ਗਣਪਤੀ ਮਹਾਂਉਤਸਵ ਵਿਚ ਸ਼ਾਮਿਲ ਹੁੰਦੇ ਹੋਏ ਮੁੱਖ ਮਹਿਮਾਨ। ਤਸਵੀਰ : ਰਾਜਦੀਪ ਅਲਬੇਲਾ
24-09-2026