25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਏਡਜ਼ ਦੇ ਲੱਛਣਾਂ ਤੇ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 25 ਸਤੰਬਰ (ਮਨੋਜ ਕੁਮਾਰ)-ਪੰਜਾਬ ਸਟੇਟ ਏਡਜ਼ ਕੰਟਰੋਲ ਵਲੋਂ ਇੱਕ ਵਿਸ਼ੇਸ਼ ਜਾਗਰੂਕ ਕੈਂਪ ਸੀ. ਐੱਚ.

Ad Position 21
No active advertisement
ਅਜੀਤ ਡੈਸਕ 26-09-2026
ਮਾਛੀਵਾੜਾ ਸਾਹਿਬ, 25 ਸਤੰਬਰ (ਮਨੋਜ ਕੁਮਾਰ)-ਪੰਜਾਬ ਸਟੇਟ ਏਡਜ਼ ਕੰਟਰੋਲ ਵਲੋਂ ਇੱਕ ਵਿਸ਼ੇਸ਼ ਜਾਗਰੂਕ ਕੈਂਪ ਸੀ. ਐੱਚ. ਸੀ. ਮਾਛੀਵਾੜਾ ਵਿਖੇ ਲਗਾਇਆਂ ਗਿਆ। ਸੀਨੀਅਰ ਮੈਡੀਕਲ ਅਧਿਕਾਰੀ ਡਾ. ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਏ ਗਏ ਇਸ ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਏਡਜ਼ ਦੇ ਲੱਛਣਾਂ ਤੇ ਇਸ ਦੇ ਰੋਕਥਾਮ ਲਈ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਨ. ਜੀ. ਓ. ਸੰਸਥਾ ਤੋ ਬਲਜਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਏਡਜ਼ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ ਤੇ ਸਭਿਅਕ ਸਮਾਜ ਲਈ ਕਲੰਕ ਵੀ ਹੈ। ਇਸ ਬਾਰੇ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਕਿ ਸਮੇਂ ਰਹਿੰਦੇ ਇਸ ਭਿਆਨਕ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਹਸਪਤਾਲ ਦੇ ਹੋਰ ਡਾਕਟਰ ਸਟਾਫ਼ ਵਿਚ ਡੈਂਟਿਸਟ ਡਾ. ਨਵਨੀਤ ਸੋਹੀ ਸਮੇਤ ਸਟਾਫ ਦੇ ਹੋਰ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ ਅਗਲੀ ਖ਼ਬਰ ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਚ 30 ਨੂੰ ਕਰਨਗੇ ਪ੍ਰਦਰਸ਼ਨ-ਅਮਰੀਕ ਸਿੰਘ
Ad Position 24