ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ
ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ‘ਤੇ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂਆਈਲੈਟਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਵਲੋਂ ਲਗਾਤਾਰ ਚੰਗੇ ਨਤੀਜੇ ਹਾਸਲ ਕੀਤੇ ਜਾ ਰਹੇ ਹਨ। ਸੰਸਥਾ ਦੇ ਟਰੇਨਰ ਰਵੀਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਤਾਜ਼ਾ ਨਤੀਜਿਆਂ ਵਿਚ ਭਵਨੀਤ ਕੌਰ ਪੁੱਤਰੀ ਸੰਦੀਪ ਸਿੰਘ, ਵਾਸੀ ਭੂਖੜੀ ਕਲਾਂ ਨੇ ਸੰਸਥਾ ਰਾਹੀਂ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ।
ਵ
ਵਿਦਿਆਰਥਣ ਨੂੰ ਸਰਟੀਫਿਕੇਟ ਦੇਣ ਸਮੇਂ ਟਰੇਨਰ ਰਵੀਇੰਦਰ ਸਿੰਘ ਗਿੱਲ। ਤਸਵੀਰ : ਸੰਦੀਪ ਸਿੰਘ ਕੁਹਾੜਾ
26-09-2026
ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ‘ਤੇ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂਆਈਲੈਟਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਵਲੋਂ ਲਗਾਤਾਰ ਚੰਗੇ ਨਤੀਜੇ ਹਾਸਲ ਕੀਤੇ ਜਾ ਰਹੇ ਹਨ। ਸੰਸਥਾ ਦੇ ਟਰੇਨਰ ਰਵੀਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਤਾਜ਼ਾ ਨਤੀਜਿਆਂ ਵਿਚ ਭਵਨੀਤ ਕੌਰ ਪੁੱਤਰੀ ਸੰਦੀਪ ਸਿੰਘ, ਵਾਸੀ ਭੂਖੜੀ ਕਲਾਂ ਨੇ ਸੰਸਥਾ ਰਾਹੀਂ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ। ਇਸ ਮੌਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣ ਭਵਨੀਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਸੰਸਥਾ ਦੇ ਤਜਰਬੇਕਾਰ ਸਟਾਫ਼ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਟਾਫ਼ ਵਲੋਂ ਬਿਹਤਰ ਮਾਰਗ ਦਰਸ਼ਨ ਅਤੇ ਯੋਜਨਾਬੱਧ ਤਿਆਰੀ ਕਰਵਾਉਣ ਸਦਕਾ ਉਹ ਇਹ ਨਤੀਜਾ ਹਾਸਲ ਕਰਨ ਵਿਚ ਕਾਮਯਾਬ ਰਹੇ।