ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸਿਆੜ ’ਚ ਅਹਿਮ ਮੀਟਿੰਗ ਅੱਜ
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ 16 ਦਿਨ ਲਗਾਤਾਰ ਡੀ.
ਕਿਸਾਨ ਆਗੂ ਕਰਨ ਸਿੰਘ ਤੇ ਸੁਦਾਗਰ ਸਿੰਘ ਸਾਥੀਆਂ ਸਮੇਤ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
26-09-2026