27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੰਨਾ ਟਰਾਂਸਪੋਰਟ ਐੇਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਖਟੱੜਾ ਦੀ ਅਗਵਾਈ ਵਿਚ ਹੋਈ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਮਿਤੀ ਖੰਨਾ ਟਰਾਂਸਪੋਰਟ ਐੇਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਖੱਟੜਾ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਨੋ ਐਂਟਰੀ ਅਤੇ ਆਨ ਲਾਈਨ ਚਲਾਨ ਸੰਬੰਧੀ ਟਰੱਕ ਡਰਾਈਵਰ ਨੂੰ ਆ ਰਹੀਆਂ ਔਕੜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਖੰਨਾ ਦੇ ਵਿਧਾਇਕ ਅਤੇ ਮੰਤਰੀਤ ਤਰੁਨਪ੍ਰੀਤ ਸਿੰਘ ਸੌਂਦ ਨੂੰ ਮਿਲਣ ਦਾ ਫ਼ੈਸਲਾ ਕੀਤਾ ਗਿਆ ਤਾਂ ਕਿ ਉਹ ਨੋ ਐਂਟਰੀ ਦੇ ਹੱਲ ਲਈ ਸਾਡੀ ਮਦਦ ਕਰ ਸਕਣ।

Ad Position 21
No active advertisement
ਅਜੀਤ ਡੈਸਕ 27-09-2026
ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਮਿਤੀ ਖੰਨਾ ਟਰਾਂਸਪੋਰਟ ਐੇਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਖੱਟੜਾ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਨੋ ਐਂਟਰੀ ਅਤੇ ਆਨ ਲਾਈਨ ਚਲਾਨ ਸੰਬੰਧੀ ਟਰੱਕ ਡਰਾਈਵਰ ਨੂੰ ਆ ਰਹੀਆਂ ਔਕੜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਖੰਨਾ ਦੇ ਵਿਧਾਇਕ ਅਤੇ ਮੰਤਰੀਤ ਤਰੁਨਪ੍ਰੀਤ ਸਿੰਘ ਸੌਂਦ ਨੂੰ ਮਿਲਣ ਦਾ ਫ਼ੈਸਲਾ ਕੀਤਾ ਗਿਆ ਤਾਂ ਕਿ ਉਹ ਨੋ ਐਂਟਰੀ ਦੇ ਹੱਲ ਲਈ ਸਾਡੀ ਮਦਦ ਕਰ ਸਕਣ। ਅੱਜ ਦੀ ਮੀਟਿੰਗ ਵਿਚ ਸਮੂਹ ਟਰਾਂਸਪੋਟਰ ਹਾਜਿਰ ਰਹੇ ਜਿਨ੍ਹਾਂ ਨੇ ਆਪਣੇ ਆਪਣੇ ਵਿਚਾਰ ਰੱਖੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਭਜਨ ਸਿੰਘ, ਹਰਨੇਤਾ ਸਿੰਘ, ਜਸਵੀਰ ਸਿੰਘ, ਕੁਲਦੀਪ, ਲਖਵੀਰ ਸਿੰਘ, ਮਨੋਜ, ਜਸਵੀਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਰਦੀ ਵਿਚ ਤਿੰਨ ਨੌਜਵਾਨਾਂ ਵਲੋਂ ਨਸ਼ਾ ਕਰਨ ਸਮੇਤ ਹੋਰ ਮਾਮਲੇ ਨੂੰ ਲੈ ਕੇ ਵੀਡੀਓ ਹੋਈ ਸੀ ਵਾਇਰਲ ਅਗਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿੱਚ ਮੇਲਾ ਛਪਾਰ ਕਾਨਫ਼ਰੰਸ ਦੇ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ
Ad Position 24