10 ਲੱਖ ਰੁਪਏ ਬੀਮਾ ਕਾਰਡ ਬਣਾਉਣ ਲਈ ਕੈਂਪ ਲਗਾਇਆ
ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਬੀਮਾ ਕਾਰਡ ਬਣਾਉਂਣ ਲਈ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਵੀ ਸ਼ਿਰਕਤ ਕੀਤੀ।
ਮਲੌਦ ਵਿਖੇ ਲਗਾਏ ਕੈਂਪ ਦੌਰਾਨ ਪ੍ਰਧਾਨ ਸੋਨੀਆ ਗੋਇਲ ਅਤੇ ਹੋਰ। ਅਜੀਤ ਤਸਵੀਰ
27-09-2026