26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਾਈਂ ਲਾਡੀ ਸ਼ਾਹ ਦੇ ਜਨਮ ਦਿਨ ’ਤੇ ਲੰਗਰ ਲਗਾਇਆ

ਮਾਛੀਵਾੜਾ ਸਾਹਿਬ, 26 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇੰਦਰਾ ਕਾਲੋਨੀ ਵਿਖੇ ਸਾਂਈ ਲਾਡੀ ਸ਼ਾਹ ਦਾ ਜਨਮ ਦਿਨ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖੀਰ ਦਾ ਲੰਗਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਮਾਛੀਵਾੜਾ ਸਾਹਿਬ, 26 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇੰਦਰਾ ਕਾਲੋਨੀ ਵਿਖੇ ਸਾਂਈ ਲਾਡੀ ਸ਼ਾਹ ਦਾ ਜਨਮ ਦਿਨ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖੀਰ ਦਾ ਲੰਗਰ ਲਗਾਇਆ ਗਿਆ। ਪ੍ਰਬੰਧਕਾਂ ਅਨੁਸਾਰ ਹਰੇਕ ਸਾਲ ਉਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਈ ਲਾਡੀ ਸ਼ਾਹ ਦਾ ਜਨਮ ਦਿਹਾੜਾ ਮਨਾਇਆ ਅਤੇ ਲੰਗਰ ਲਗਾਇਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਇਤਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਪਾਇਲ ਦੇ ਸਰਵਪੱਖੀ... ਅਗਲੀ ਖ਼ਬਰ ਘਰੇਲੂ ਸਿਲੰਡਰ ਕਮਰਸ਼ੀਅਲ ਕੰਮਾਂ ਲਈ ਵਰਤਣ ਦੀ ਸ਼ਿਕਾਇਤ
Ad Position 24