27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

10 ਬੋਤਲਾਂ ਸ਼ਰਾਬ ਸਮੇਤ ਕਾਬੂ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਿਊ ਜਨਤਾ ਨਗਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸ਼ਰਾਬ ਦੀਆਂ 10 ਬੋਤਲਾਂ ਬਰਾਮਦ ਕੀਤੀਆਂ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਦੌਰਾਨੇ ਰੇਡ ਗਲੀ ਨੰਬਰ 1, ਨੇੜੇ ਰਾਮ ਸਿਮਰਨ ਗੁਰਦੁਆਰਾ ਸਾਹਿਬ ਨਿਊ ਜਨਤਾ ਨਗਰ ’ਚ ਖੜੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ।

Ad Position 21
No active advertisement
ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਿਊ ਜਨਤਾ ਨਗਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸ਼ਰਾਬ ਦੀਆਂ 10 ਬੋਤਲਾਂ ਬਰਾਮਦ ਕੀਤੀਆਂ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਦੌਰਾਨੇ ਰੇਡ ਗਲੀ ਨੰਬਰ 1, ਨੇੜੇ ਰਾਮ ਸਿਮਰਨ ਗੁਰਦੁਆਰਾ ਸਾਹਿਬ ਨਿਊ ਜਨਤਾ ਨਗਰ ’ਚ ਖੜੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ। ਮੁਲਜ਼ਮ ਦੀ ਸ਼ਨਾਖ਼ਤ ਰਾਜੇਸ਼ ਕੁਮਾਰ ਉਰਫ਼ ਜੱਜ ਵਜੋਂ ਹੋਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਡੱਲਾ, ਕਲੇਰ ਅਗਲੀ ਖ਼ਬਰ ਹੌਜ਼ਰੀ ਦਾ ਸਾਮਾਨ ਹਾਸਿਲ ਕਰ ਕੇ ਕੀਤੀ ਲੱਖਾਂ ਦੀ ਧੋਖਾਧੜੀ
Ad Position 24